Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿੱਚ ਲੋਕ ਮਿਲਣੀ ਪ੍ਰੋਗਰਾਮਾਂ ਦਾ ਦੌਰ

August 21, 2026 07:32 PM
Rozana Sehaj times
ਮੋਹਾਲੀ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਢੇ ਚਾਰ ਸਾਲ ਪਹਿਲਾਂ ਜੋ ਸੂਬੇ ਦੇ ਲੋਕਾਂ ਨੇ ਬੜੇ ਹੀ ਚਾਵਾਂ ਅਤੇ ਉਤਸਾਹ ਦੇ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹੋਂਦ ਵਿੱਚ ਲਿਆਂਦਾ ਸੀ ਅਤੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਅਤੇ ਜੋ ਗਾਰੰਟੀਆਂ  ਪਾਰਟੀ ਦੇ ਕੌਮੀ ਕਨਵੀਨਰ- ਅਰਵਿੰਦ ਕੇਜਰੀਵਾਲ ਹੋਰਾ ਵੱਲੋਂ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਸਨ, ਉਹਨਾਂ ਨੂੰ ਪੂਰਾ ਕੀਤਾ ਜਾ ਚੁੱਕਾ ਹੈ। ਇਹ ਗੱਲ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਮੋਹਾਲੀ ਤੋਂ ਵਿਧਾਇਕ- ਕੁਲਵੰਤ ਸਿੰਘ ਨੇ ਪਿੰਡ ਮੌਜਪੁਰ ਅਤੇ ਪਿੰਡ ਰਾਏਪੁਰ ਕਲਾਂ ਦੇ ਲੋਕਾਂ ਦੇ ਵਸਿੰਦਿਆਂ ਦੇ ਰੂਬਰੂ ਹੁੰਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ, ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਵੀ ਹੁਣ ਤੱਕ ਪਿੰਡਾਂ ਦੇ ਵਿੱਚ ਕੰਮ ਕੀਤੇ ਜਾ ਚੁੱਕੇ ਹਨ, ਉਹਨਾਂ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਤੁਸੀਂ ਖੁਦ ਹੀ ਦੇਖ ਲਓ ਕਿ ਅੱਜ ਕਿੰਨੇ ਉਤਸ਼ਾਹ ਨਾਲ ਇਸ ਲੋਕ ਮਿਲਣੀ ਪ੍ਰੋਗਰਾਮ ਦੇ ਵਿੱਚ ਲੋਕ ਵੱਡੀ ਗਿਣਤੀ ਵਿੱਚ ਪਹੁੰਚੇ ਹੋਏ ਹਨ, ਅਤੇ ਲੋਕੀ ਆਪ ਮੁਹਾਰੇ ਹੀ ਆਗਾਮੀ ਵਿਧਾਨ ਸਭਾ ਚੋਣਾਂ- 2027 ਦੇ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਫਿਰ ਤੋਂ ਜਿੰਮੇਵਾਰੀ ਦੇਣ ਦੇ ਲਈ ਤਿਆਰ ਬੈਠੇ ਹਨ, ਕਿਉਂਕਿ ਆਮ ਆਦਮੀ ਪਾਰਟੀ ਦੇ ਕਿਸੇ ਵੀ ਵਰਕਰ, ਸਮਰਥਕ ਜਾਂ ਸੀਨੀਅਰ ਨੇਤਾ ਨੇ ਜੋ ਕੁਝ ਵੀ ਲੋਕਾਂ ਨਾਲ ਵਾਅਦੇ ਕੀਤੇ ਜਾਂ ਜੋ ਕੁਝ ਵੀ ਕਿਹਾ, ਉਹਨਾਂ ਸਭ ਨੂੰ ਪੁਗਾਇਆ ਗਿਆ ਹੈ। ਜਿਸ ਕਰਕੇ ਸੂਬੇ ਭਰ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਖੁਸ਼ ਅਤੇ ਸੰਤੁਸ਼ਟ ਹਨ

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ