Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਸ਼ਹਿਰ ਵਾਸੀਆਂ ਨੂੰ ਮਿਲੇਗੀ ਰਾਹਤ: ਹੈਰੀਟੇਜ ਸਟ੍ਰੀਟ 55 ਲੱਖ ਦੀ ਲਾਗਤ ਨਾਲ ਹੋਵੇਗੀ ਮੁੜ ਤਿਆਰ

August 21, 2026 07:46 PM
Rozana Sehaj times

ਪਟਿਆਲਾ  :  ਪਿਛਲੇ ਲੰਬੇ ਸਮੇ ਤੋ ਲੋਕਾਂ ਲਈ ਸ਼ਰਾਪ ਬਣੀ ਹੈਰੀਟੇਜ ਸਟ੍ਰੀਟ ਮੁੜ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਮਿਹਨਤ ਸਦਕਾ ਵਰਦਾਨ ਬਣਨ ਜਾ ਰਹੀ ਹੈ। ਆਲੇ ਦੁਆਲੇ ਦੇ ਲੋਕਾਂ ਦੀ ਮੰਗ ਤੋ ਬਾਅਦ ਅੱਜ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ ਨੇ ਇਸ ਹੈਰੀਟੇਜ ਸਟ੍ਰੀਟ ਨੂੰ ਸੀਮੇਟਡ ਬਣਾਉਣ ਲਈ ਇਸਦਾ ਕੰਮ ਅੱਜ ਸੁਰੂ ਕਰਵਾਦਿਤਾ ਹੈ। ਇਸ ਉਪਰ 55 ਲੱਖ ਰੁਪਏ ਲਗਣਗੇ। ਨਰਕ ਦਾ ਦੁਆਰ ਬਣੀ ਹੈਰੀਟੇਜ ਸਟ੍ਰੀਟ ਦੀ ਦਸ਼ਾ ਤੇ ਦਿਸ਼ਾ ਬਦਲਣ ਦੀ ਸੁਰੂਆਤ ਨੂੰ ਲੈ ਕੇ ਪਟਿਆਲਾ ਵਾਸੀਆਂ ਅੰਦਰ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਹੈਰੀਟੇਟ ਸਟ੍ਰੀਟ ਦੇ ਨਾਮ ਤੇ ਕਾਂਗਰਸ ਸਰਕਾਰ ਨੇ ਲੱਖਾਂ ਰੁਪਏ ਖਰਾਬ ਕੀਤੇ, ਲੱਖਾਂ ਰੁਪਏ ਦੇ ਘੋਟਾਲੇ ਹੋਏ ਅਤੇ ਲੋਕਾਂ ਨੇ ਪਿਛਲੇ 6 ਸਾਲ ਇਸਦਾ ਨਰਕ ਭੋਗਿਆ। ਹੁਣ ਸੀਮੇਟਡ ਸੜਕ ਬਣਨ ਨਾਲ ਇਸਦਾ ਨਰਕਨਿਕਲ ਜਾਵੇਗਾ। ਪੰਜਾਬ ਦੀ ਤਤਕਾਲੀਨ ਕਾਂਗਰਸ ਸਰਕਾਰ ਸਮੇਂ ਵਿਚ ਪਟਿਆਲਾ ਸ਼ਹਿਰ ਦੇ ਵਿਚਕਾਰ ਬਣਾਈ ਗਈ ਇਸ ਹੈਰੀਟੇਜ਼ ਸਟਰੀਟ ਨੂੰ ਹੁਣ ਪੁੱਟਿਆ ਜਾਵੇਗਾ, ਕਿਉਂਕਿ ਇਸ ਹੈਰੀਟੇਜ ਦੇ ਨਾਂ ਤੇ ਲਾਈਆਂ ਗਈਆਂ ਟਾਈਲਾਂ ਲੋਕਾਂ ਲਈ ਜਾਨ ਦਾ ਖਤਰਾ ਬਣੀਆਂ ਹੋਈਆਂ ਸਨ। ਅੱਜ ਇਨਾਂ ਟਾਈਲਾਂ ਨੂੰ ਪੁੱਟ ਕੇ ਸੀਮੈਂਟਡ ਸੜਕ ਬਣਾਉਣ ਦਾ ਉਦਘਾਟਨ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਸਮੇਤ ਕਮਿਸ਼ਨਰ ਸ੍ਰੀਮਤੀ ਪੂਜਾ ਗਰੇਵਾਲ ਵੱਲੋਂ ਕੀਤਾ ਗਿਆ। ਇਸ ਲਈ ਲੋਕਾਂ ਨਾਲ ਵਾਅਦਾ ਕੀਤਾ ਜੋ ਅੱਜ ਪੂਰਾ ਹੋ ਗਿਆ ਹੈ।

 

Have something to say? Post your comment

More in Malwa

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ