Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਚੀਨੀ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਆਗੂਆਂ ਨੇ ਕੇਂਦਰ ਸਰਕਾਰ ਨੂੰ ਘੇਰਿਆ

August 21, 2026 08:05 PM
Rozana Sehaj times
ਲੁਧਿਆਣਾ : ਚੀਨੀ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਬਲਾਕ ਕਾਂਗਰਸ ਡੇਹਲੋਂ ਦੇ ਪ੍ਰਧਾਨ ਮਨਜਿੰਦਰ ਸਿੰਘ ਸੀਲੋ ਅਤੇ ਪਰਮਿੰਦਰ ਸਿੰਘ ਗਾਬੀ ਪੋਹੀੜ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀਆਂ ਆਰਥਿਕ ਨੀਤੀਆਂ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ ਗੰਨੇ ਨੂੰ ਐਥੇਨੌਲ ਉਤਪਾਦਨ ਵੱਲ ਮੋੜਨ ਦੀ ਨੀਤੀ ਅਪਣਾਈ ਗਈ ਅਤੇ ਹੁਣ ਘਰੇਲੂ ਲੋੜ ਪੂਰੀ ਕਰਨ ਲਈ 10 ਲੱਖ ਟਨ ਚੀਨੀ ਦਰਾਮਦ ਕਰਨ ਦੀ ਨੌਬਤ ਆ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦਾ ਸਿੱਧਾ ਅਸਰ ਆਮ ਲੋਕਾਂ ਦੀ ਜੇਬ ’ਤੇ ਪੈ ਰਿਹਾ ਹੈ ਅਤੇ ਪਿਛਲੇ ਤਿੰਨ ਮਹੀਨਿਆਂ ਦੌਰਾਨ ਚੀਨੀ ਦੀਆਂ ਕੀਮਤਾਂ ਵਿੱਚ ਕਰੀਬ 40 ਫ਼ੀਸਦੀ ਵਾਧਾ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚੀਨੀ ਦੀਆਂ ਵਧੀਆਂ ਕੀਮਤਾਂ ਕਾਰਨ ਘਰੇਲੂ ਰਸੋਈ ਦਾ ਬਜਟ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਦਾ ਬੋਝ ਆਮ ਲੋਕਾਂ ’ਤੇ ਪੈ ਰਿਹਾ ਹੈ, ਜਦਕਿ ਕੇਂਦਰ ਸਰਕਾਰ ਆਪਣੀਆਂ ਨੀਤੀਆਂ ਦੀ ਜਵਾਬਦੇਹੀ ਲੈਣ ਤੋਂ ਪਿੱਛੇ ਹਟ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਚੀਨੀ ਦੀਆਂ ਵਧੀਆਂ ਕੀਮਤਾਂ ਨੂੰ ਕਾਬੂ ਕਰਨ ਲਈ ਠੋਸ ਕਦਮ ਚੁੱਕੇ ਜਾਣ ਤਾਂ ਜੋ ਆਮ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਮਿਲ ਸਕੇ।

Have something to say? Post your comment

More in Malwa

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ