Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Majha

ਬਜ਼ੁਰਗ ਨੇ 12 ਸਾਲਾ ਬੱਚੀ ਨਾਲ ਕੀਤਾ ਮੂੰਹ ਕਾਲਾ

July 12, 2021 08:43 AM
SehajTimes

ਤਰਨ ਤਾਰਨ : ਇਥੋਂ ਦੇ ਨੇੜਲੇ ਪਿੰਡ ਵਿਚ 65 ਸਾਲਾਂ ਬਜ਼ੁਰਗ ਵਿਅਕਤੀ ਵੱਲੋਂ 12 ਸਾਲਾਂ ਨਬਾਲਿਗ ਲੜਕੀ ਨਾਲ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਲੜਕੀ ਬਜ਼ੁਰਗ ਦੇ ਘਰ ਨੋਕਰਾਣੀ ਦੇ ਤੋਰ 'ਤੇ ਬੱਚੇ ਖਿਡਾਉਣ ਦਾ ਕੰਮ ਕਰਦੀ ਸੀ ਅਤੇ ਦਿਨ ਰਾਤ ਉਥੇ ਹੀ ਰਹਿੰਦੀ ਸੀ। ਪੀੜਤ ਲੜਕੀ ਨੇ ਦੱਸਿਆ ਕਿ ਜਿਸ ਸਮੇਂ ਘੱਟਣਾ ਘੱਟੀ ਉਸ ਸਮੇਂ ਘਰ ਵਿੱਚ ਕੋਈ ਨਹੀਂ ਸੀ, ਸਿਰਫ ਬਜ਼ੁਰਗ ਵਿਅਕਤੀ ਹੀ ਘਰ ਵਿੱਚ ਸੀ ਤੇ ਉਸ ਵੱਲੋਂ ਉਸ ਨਾਲ ਬਲਾਤਕਾਰ ਕੀਤਾ ਗਿਆ ਹੈ ਅਤੇ ਕਿਸੇ ਨੂੰ ਦੱਸਣ ਤੇ ਜਾਨੋ ਮਾਰਨ ਦੀਆ ਧਮਕੀਆਂ ਦਿੱਤੀਆਂ ਗਈਆਂ ਸਨ। ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਨੇ ਦੱਸਿਆ ਕਿ ਉਸ ਨਾਲ ਘਰ ਦੇ ਮਾਲਕ ਅਸ਼ੋਕ ਕੁਮਾਰ ਵੱਲੋਂ ਬਲਾਤਕਾਰ ਕੀਤਾ ਗਿਆ ਹੈ। ਜਿਸ ਦੀ ਸ਼ਿਕਾਇਤ ਉਨ੍ਹਾਂ ਵੱਲੋਂ ਪੁਲੀਸ ਨੂੰ ਕੀਤੀ ਗਈ ਹੈ। ਪੁਲਿਸ ਵੱਲੋਂ ਫਿਲਹਾਲ ਲੜਕੀ ਨੂੰ ਸਰਕਾਰੀ ਹਸਪਤਾਲ ਤਰਨਤਾਰਨ ਵਿਖੇ ਸੱਖੀ ਵਨ ਸਟੋਪ ਸੈਂਟਰ ਭੇਜ ਦਿੱਤਾ ਗਿਆ ਹੈ ਅਤੇ ਲੜਕੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਅਸ਼ੋਕ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਲੜਕੀ ਦਾ ਸਿਵਲ ਹਸਪਤਾਲ ਤੋਂ ਮੈਡੀਕਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦੇਂਦਿਆਂ ਬੱਸ ਅੱਡਾ ਪੁਲਿਸ ਚੌਕੀ ਦੇ ਇੰਚਾਰਜ ਗੱਜਣ ਸਿੰਘ ਨੇ ਦੱਸਿਆ ਕਿ ਪੁਲਿਸ ਲੜਕੀ ਦੇ ਪਿਤਾ ਮਨਜੀਤ ਸਿੰਘ ਦੀ ਸ਼ਿਕਾਇਤ 'ਤੇ 174 ਨੰਬਰ ਐਫ ਆਈ ਆਰ ਦਰਜ ਕਰ ਕੇ ਲੜਕੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Have something to say? Post your comment

 

More in Majha

ਸ਼੍ਰੋਮਣੀ ਕਮੇਟੀ ਨੇ ਮਾਤਾ ਸੁੰਦਰੀ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਬੀਬੀ ਕੋਲਾ ਜੀ ਚੈਰੀਟੇਬਲ ਹਸਪਤਾਲ ਵਿੱਚ ਨਵੀਂ ਲਿਫਟ ਦਾ ਉਦਘਾਟਨ ਭਾਈ ਹਰਵਿੰਦਰ ਪਾਲ ਸਿੰਘ ਲਿਟਲ ਵੀਰ ਜੀ ਨੇ ਕੀਤਾ

ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਾਂ ਵਿੱਚ ਵੱਡੀ ਤਬਦੀਲੀ: ਮੈਨੇਜਰਾਂ ਅਤੇ ਐਡੀਸ਼ਨਲ ਮੈਨੇਜਰਾਂ ਵਿੱਚ ਕੰਮਾਂ ਦੀ ਨਵੀਂ ਵੰਡ ਜਾਰੀ

ਰਾਜਸਾਂਸੀ ਹਲਕੇ ਦੇ ਪਿੰਡ ਕਮੀਰਪੁਰਾ ਤੋਂ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁੰਗਾਰਾ

18 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਚਾਰ ਦਿਨ ਬਾਅਦ ਵੀ ਦੋਸ਼ੀ ਗ੍ਰਿਫ਼ਤਾਰ ਨਹੀਂ

ਨੌਜਵਾਨਾਂ ਲਈ ਰੋਜ਼ਗਾਰ ਦਾ ਸੁਨਹਿਰੀ ਮੌਕਾ 6 ਮਈ ਨੂੰ ਲਗੇਗਾ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਪਲੇਸਮੈਂਟ ਕੈਂਪ

ਸ: ਮਨਵੀਰ ਸਿੰਘ ਢਿੱਲੋਂ ਨੇ ਉਪ ਮੰਡਲ ਲੋਪੋਕੇ ਦੇ ਐਸ.ਡੀ.ਐਮ ਦਾ ਅਹੁਦਾ ਸੰਭਾਲਿਆ

ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸ. ਤੇਜਾ ਸਿੰਘ ਸਮੁੰਦਰੀ ‘ਤੇ ਪੁਸਤਕ ਰਿਲੀਜ਼ ਸਮਾਰੋਹ ਅਤੇ ਸੈਮੀਨਾਰ ਆਯੋਜਿਤ

ਲੋਕ ਨਿਰਮਾਣ ਮੰਤਰੀ ਨੇ ਜੰਡਿਆਲਾ ਗੁਰੂ ਦੇ ਪਿੰਡ ਸੈਦਪੁਰ ਵਿੱਚ 33.92 ਲੱਖ ਰੁਪਏ ਨਾਲ ਆਧੁਨਿਕ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ