Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Entertainment

ਪੰਜਾਬੀ ਫ਼ਿਲਮਾਂ ਵਿੱਚ ਕੰਮ ਕਰਨ ਵਾਲੇ ਮੋਰਿੰਡਾ ਨਿਵਾਸੀ ਦਰਸ਼ਨ ਸਿੰਘ ਦਾ ਨਿੱਘਾ ਸਵਾਗਤ

August 23, 2026 11:23 AM
SehajTimes

ਮੋਰਿੰਡਾ :  ਅੱਜ ਸ਼ਹਿਰ ਮੋਰਿੰਡਾ ਵਿੱਚ ਉਸ ਸਮੇਂ ਖ਼ੁਸ਼ੀ ਦੀ ਲਹਿਰ ਦੌੜ ਗਈ, ਜਦੋਂ ਮੋਰਿੰਡਾ ਸ਼ਹਿਰ ਦੇ ਜੰਮਪਲ ਅਤੇ ਪੰਜਾਬੀ ਫ਼ਿਲਮਾਂ ਵਿੱਚ ਕੰਮ ਕਰਨ ਵਾਲੇ ਦਰਸ਼ਨ ਸਿੰਘ ਆਪਣੇ ਪੁਰਾਣੇ ਦੋਸਤਾਂ ਨੂੰ ਮਿਲਣ ਲਈ ਪਹੁੰਚੇ। ਸਤਨਾਮ ਸਿੰਘ ਮਾਨਪੁਰ, ਬੋਬੀ ਭਾਟੀਆ, ਵਿਨੇ ਕੁਮਾਰ ਕਕੜ,ਹਰ ਜੀ ਸਿੰਘ ਅਨੰਦ, ਨੂੰ ਮਿਲੇ ਇਸ ਮੌਕੇ ਉਨ੍ਹਾਂ ਦੇ ਦੋਸਤਾਂ-ਮਿੱਤਰਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸਤਨਾਮ ਸਿੰਘ ਅਤੇ ਉਨਾਂ ਦੇ ਸਾਥੀਆਂ ਨੇ ਕਿਹਾ ਕਿ ਦਰਸ਼ਨ ਸਿੰਘ ਨੇ ਪੰਜਾਬੀ ਫ਼ਿਲਮਾਂ ਵਿੱਚ ਕੰਮ ਕਰਕੇ ਮੋਰਿੰਡਾ ਸ਼ਹਿਰ ਦਾ ਨਾਂ ਰੋਸ਼ਨ ਕੀਤਾ ਹੈ ਅਤੇ ਮਾਣ ਵਧਾਇਆ ਹੈ। ਮਿਲਣੀ ਦੌਰਾਨ ਸਭ ਨੇ ਮਿਲ ਕੇ ਪੁਰਾਣੀਆਂ ਯਾਦਾਂ ਤਾਜ਼ੀਆਂ ਕੀਤੀਆਂ ਅਤੇ ਆਪਸੀ ਗੱਲਬਾਤ ਦੌਰਾਨ ਹਾਸਾ-ਮਜ਼ਾਕ ਵੀ ਚੱਲਦਾ ਰਿਹਾ। ਇਸ ਦੌਰਾਨ ਸਰਦਾਰ ਦਰਸ਼ਨ ਸਿੰਘ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦਾ ਵਿਆਹ ਭੁਪਿੰਦਰ ਕੌਰ ਕਲਸੀ ਨਾਲ ਹੋਇਆ ਹੈ ਅਤੇ ਉਨ੍ਹਾਂ ਦੇ ਤਿੰਨੇ ਬੱਚੇ ਵਿਦੇਸ਼ਾਂ ਵਿੱਚ ਆਪਣੀ ਮਿਹਨਤ ਨਾਲ ਵਧੀਆ ਕੰਮ ਕਰ ਰਹੇ ਹਨ।

Have something to say? Post your comment

More in Entertainment

ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ

ਚੰਡੀਗੜ੍ਹ: "ਵਿਰਸਾ ਪੰਜਾਬ ਦਾ - ਤੀਜ ਸਮਾਰੋਹ 2026"

“ਨਾਰਥ ਇੰਡੀਆ ਆਈਕੋਨਿਕ ਫੈਸ਼ਨ ਸ਼ੋ ਸੀਜ਼ਨ 2”ਚ ਮਿਸਟਰ ਕੈਟੇਗਰੀ ਵਿੱਚ ਤਿਲਕ ਰਾਜ,ਮਿਸ ਕੈਟੇਗਰੀ ਵਿੱਚ ਡਾ. ਅਦਿਤੀ ਬੰਸਲ ਅਤੇ ਮਿਸਿਜ਼ ਕੈਟੇਗਰੀ ਵਿੱਚ ਪੂਜਾ ਚੌਹਾਨ ਜੇਤੂ ਰਹੀ

ਇਵੈਂਟ ਤੇ ਬ੍ਰਾਂਡਿੰਗ ਦੀ ਦੁਨੀਆ ਵਿੱਚ ਉਭਰਦਾ ਚਿਹਰਾ : ਪੰਕਜ ਅਰੋੜਾ

ਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

ਸਟਾਰ ਆਫ਼ ਦ ਟ੍ਰਾਈਸਿਟੀ ਨੇ ਮਨੀਮਾਜਰਾ ਦੇ ਏਆਰ ਪਲਾਜ਼ਾ ਵਿਖੇ ਕੀਤਾ ਪ੍ਰੋਗਰਾਮ ਆਯੋਜਿਤ

ਸਟਾਰ ਆਫ਼ ਟ੍ਰਾਈਸਿਟੀ ਇੱਕ ਹੋਰ ਸ਼ਾਨਦਾਰ ਪ੍ਰੋਗਰਾਮ ਦੀ ਮੇਜ਼ਬਾਨੀ ਕਰਦਾ ਹੈ

ਪੰਜਾਬੀ ਸਿੰਗਰ ਬੀ. ਪ੍ਰਾਕ ਤੋਂ ਮੰਗੀ ਗਈ ਫਿਰੌਤੀ

ਚੰਡੀਗੜ੍ਹ ਦੀ ਧੀ ਸੁਪਰਣਾ ਬਰਮਨ ਨੂੰ ਮਿਲਿਆ ਟ੍ਰਾਈਸਿਟੀ ਇੰਸਪੀਰੇਸ਼ਨ ਵੂਮੈਨ ਆਫ ਦਿ ਈਅਰ ਅਵਾਰਡ

ਚੰਡੀਗੜ੍ਹ 'ਚ ਪਹਿਲੀ ਵਾਰ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ