Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

70ਵੇਂ ਜ਼ਿਲ੍ਹਾ ਸਕੂਲ ਟੂਰਨਾਮੈਂਟ 'ਚ ਲੜਕੇ/ਲੜਕੀਆਂ ਦੇ ਸਾਫਟਬਾਲ ਮੁਕਾਬਲੇ ਕਰਵਾਏ ਗਏ

August 24, 2026 09:20 PM
Rozana Sehaj times

ਪਟਿਆਲਾ : ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 17/19 ਲੜਕੇ/ਲੜਕੀਆਂ ਦੇ ਸਾਫਟਬਾਲ ਦੇ ਮੁਕਾਬਲੇ ਪੀ.ਐੱਮ.ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਮਲਟੀਪਰਪਜ਼ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਕਰਵਾਏ ਗਏ। ਅੰਡਰ 14 ਲੜਕਿਆਂ ਦੇ ਮੁਕਾਬਲਿਆਂ ਵਿੱਚ ਪਾਤੜਾਂ ਜੋਨ ਨੇ ਪਹਿਲਾ, ਘਨੌਰ ਜੋਨ ਨੇ ਦੂਜਾ,ਪਟਿਆਲਾ-3 ਨੇ ਤੀਸਰਾ, ਅੰਡਰ 17 ਦੇ ਮੁਕਾਬਲਿਆਂ ਵਿੱਚ ਪਾਤੜਾਂ ਜੋਨ ਨੇ ਪਹਿਲਾ, ਘਨੌਰ ਜੋਨ ਨੇ ਦੂਜਾ, ਪਟਿਆਲਾ-3 ਨੇ ਤੀਜਾ ਸਥਾਨ ਹਾਸਲ ਕੀਤਾ।ਅੰਡਰ 19 ਦੇ ਮੁਕਾਬਲੇ ਵਿੱਚ ਪਾਤੜਾਂ ਜੋਨ ਨੇ ਪਟਿਆਲਾ-1 ਨੂੰ 7-0 ਜ਼ੀਰੋ ਨਾਲ ਹਰਾਇਆ।ਇਸ ਮੌਕੇ ਤੇ ਖੇਡ ਇੰਚਾਰਜ ਹੈਡਮਾਸਟਰ ਅਮਿਤ ਕੁਮਾਰ,ਹਰੀਸ਼ ਸਿੰਘ ਰਾਵਤ, ਡਾ.ਆਸਾ ਸਿੰਘ,ਡਾ ਪਵਿੱਤਰ ਸਿੰਘ,ਗੌਰਵ ਬਿਰਦੀ, ਗੁਰਜੰਟ ਸਿੰਘ,ਹਰਦੀਪ ਸਿੰਘ, ਹਰਪ੍ਰੀਤ ਕੌਰ,ਇੰਦਰਜੀਤ ਕੌਰ, ਕਮਲਦੀਪ ਕੌਰ ਅਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।

 

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ