Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਉਲੰਪੀਅਨ ਅਸ਼ੋਕ ਧਿਆਨ ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਹੋਏ ਨਤਮਸਤਕ 

August 25, 2026 02:28 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਵਿਸ਼ਵ ਜੇਤੂ ਸਪੁੱਤਰ ਅਸ਼ੋਕ ਧਿਆਨ ਚੰਦ ਓਲੰਪੀਅਨ ਅਰਜੁਨਾ ਐਵਾਰਡੀ ਨੇ ਸ਼ਹੀਦ ਏ ਆਜ਼ਮ ਊਧਮ ਸਿੰਘ ਜੀ ਦੇ ਜੱਦੀ ਘਰ ਵਿਖੇ ਪਹੁੰਚਕੇ ਸ਼ਹੀਦ ਨੂੰ ਸਿਜਦਾ ਕੀਤਾ । ਸ਼ਹੀਦ ਦੇ ਘਰ ਪਹੁੰਚਣ ਤੋਂ ਬਾਅਦ ਅਸ਼ੋਕ ਧਿਆਨ ਚੰਦ  ਕਾਫੀ ਭਾਵੁਕ ਹੋ ਗਏ ਅਤੇ ਸ਼ਹੀਦ ਦੀ ਲਾਮਿਸਾਲ ਕੁਰਬਾਨੀ ਨੂੰ ਯਾਦ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀ ਕੁਰਬਾਨੀ ਸਮੁੱਚੀ ਦੁਨੀਆਂ ਅੰਦਰ ਅਵੱਲੀ ਹੈ । ਉਲੰਪੀਅਨ ਅਰਜਨਾ ਐਵਾਰਡੀ ਅਸੋ਼ੋਕ ਧਿਆਨ ਨੇ ਆਖਿਆ ਕਿ ਨੌਜਵਾਨ ਪੀੜ੍ਹੀ ਨੂੰ ਸ਼ਹੀਦ ਊਧਮ ਸਿੰਘ ਦੀ ਦੇਸ਼ ਪ੍ਰਤੀ ਭਾਵਨਾ ਤੋਂ ਸੇਧ ਲੈਣ ਦੀ ਲੋੜ ਹੈ। ਸ਼ਹੀਦ ਊਧਮ ਸਿੰਘ ਦੇ ਘਰ ਸ਼ਹੀਦ ਊਧਮ ਸਿੰਘ ਯਾਦਗਾਰੀ ਕਮੇਟੀ ਵੱਲੋਂ  ਹਰਨੇਕ ਸਿੰਘ ਨੇ ਉਨ੍ਹਾਂ ਨੂੰ ਸ਼ਹੀਦ ਦੀ ਯਾਦਗਾਰੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਅਫਾਕ ਅਹਿਮਦ ਸਦੀਕੀ ਹਾਕੀ ਕੂਮੈਂਟੇਟਰ , ਮਨਦੀਪ ਸਿੰਘ ਸੁਨਾਮ, ਹਰਪਾਲ ਸਿੰਘ ਸੰਧੇ, ਮਨਦੀਪ ਸਿੰਘ ਸੰਧੇ, ਜਤਿੰਦਰ ਕੁਮਾਰ, ਦਾਰਾ ਸਿੰਘ, ਪਰਮਿੰਦਰ ਸਿੰਘ ਸ਼ੈਰੀ, ਗੁਰਪ੍ਰੀਤ ਸਿੰਘ ਹਾਕੀ ਕੋਚ ਵੀ ਮੌਜੂਦ ਰਹੇ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ