Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਸੁਨਾਮ 'ਚ ਮਾਰਕੀਟ ਕਮੇਟੀ ਦਾ ਬਣੇਗਾ ਨਵਾਂ ਦਫ਼ਤਰ 

August 25, 2026 03:22 PM
ਦਰਸ਼ਨ ਸਿੰਘ ਚੌਹਾਨ
ਸੁਨਾਮ  :  ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੰਗਲਵਾਰ ਨੂੰ ਸੁਨਾਮ ਦੀ ਨਵੀਂ ਅਨਾਜ ਮੰਡੀ ਵਿਖੇ 3.10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮਾਰਕੀਟ ਕਮੇਟੀ ਦੇ ਨਵੇਂ ਦਫ਼ਤਰ ਦੀ ਬਿਲਡਿੰਗ ਅਤੇ 1.21 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆੜ੍ਹਤੀਆ-ਮਜ਼ਦੂਰ ਮੀਟਿੰਗ ਹਾਲ/ਆਰਾਮ ਘਰ ਦੀ ਉਸਾਰੀ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਖਿਆ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਆੜ੍ਹਤੀਆਂ, ਕਿਸਾਨਾਂ, ਮਜ਼ਦੂਰਾਂ ਅਤੇ ਮੰਡੀ ਨਾਲ ਜੁੜੇ ਹੋਰ ਵਰਗਾਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ ਅਤੇ ਨਵੀਂ ਅਨਾਜ ਮੰਡੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆੜ੍ਹਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਸਾਨ, ਆੜ੍ਹਤੀ ਅਤੇ ਮਜ਼ਦੂਰ ਦੀ ਸਹੂਲਤ ਲਈ ਵਚਨਬੱਧਤਾ ਦੁਹਰਾਈ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਖਿਆ ਕਿ ਕਿਸਾਨ, ਆੜਤੀ ਅਤੇ ਮਜ਼ਦੂਰ ਦੀ ਆਪਸੀ ਸਾਂਝ ਸੂਬੇ ਦੇ ਵਿਕਾਸ ਲਈ ਸਾਰਥਕ ਸਿੱਧ ਹੋ ਰਹੀ ਹੈ। ਪੰਜਾਬ ਸਰਕਾਰ ਨੇ ਸੂਬੇ ਅੰਦਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਹਨ।ਇਸ ਮੌਕੇ ਸਰਪੰਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਨਿੰਦਰ ਸਿੰਘ ਲਖਮੀਰਵਾਲਾ, ਯਾਦਵਿੰਦਰ ਸਿੰਘ ਨਿਰਮਾਣ, ਸਾਬਕਾ ਕੌਂਸਲ ਪ੍ਰਧਾਨ ਬਘੀਰਥ ਰਾਏ ਗੀਰਾ, ਸੈਕਟਰੀ ਨਰਿੰਦਰ ਪਾਲ ਸ਼ਰਮਾ ਤੇ ਹੋਰ ਪਤਵੰਤੇ ਹਾਜਰ ਸਨ।
 

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ