Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Haryana

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਮੁੰਬਈ ਦੌਰਾ

August 25, 2026 03:34 PM
Rozana Sehaj times

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਆਪਣੇ ਮੁੰਬਈ ਦੌਰੇ ਦੌਰਾਨ ਮਹਾਰਾਸ਼ਟਰ ਦੇ ਮੁੱਖ ਮੰਤਰੀ ਸ੍ਰੀ ਦੇਵੇਂਦਰ ਫੜਨਵੀਸ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਵਿਚਕਾਰ ਕਈ ਅਹਿਮ ਅਤੇ ਸਮਸਾਮਇਕ ਮੁੱਦਿਆਂ 'ਤੇ ਸਾਰਥਕ ਗੱਲਬਾਤ ਹੋਈ। ਮੀਟਿੰਗ ਵਿੱਚ ਕਾਲਾ ਅੰਬ ਵਿਖੇ ਤੀਜੇ ਪਾਣੀਪਤ ਯੁੱਧ ਦੇ ਸ਼ੌਰਜ ਸਮਾਰਕ ਦੇ ਨਿਰਮਾਣ ਨੂੰ ਲੈ ਕੇ ਵੀ ਵਿਸਥਾਰ ਨਾਲ ਚਰਚਾ ਹੋਈ। ਲਗਭਗ 16 ਏਕੜ ਖੇਤਰ ਵਿੱਚ ਬਣਨ ਵਾਲੇ ਇਸ ਸ਼ੌਰਜ ਸਮਾਰਕ ਨੂੰ ਲੈ ਕੇ ਹਰਿਆਣਾ ਅਤੇ ਮਹਾਰਾਸ਼ਟਰ ਸਰਕਾਰ ਸਰਗਰਮ ਭਾਈਵਾਲੀ ਨਾਲ ਕੰਮ ਕਰ ਰਹੀਆਂ ਹਨ। ਦੋਵਾਂ ਰਾਜਾਂ ਦੇ ਮੁੱਖ ਮੰਤਰੀਆਂ ਨੇ ਇਤਿਹਾਸਕ ਵਿਰਸੇ ਨੂੰ ਸੁਰੱਖਿਅਤ ਰੱਖਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਤੱਕ ਬਹਾਦਰੀ ਅਤੇ ਸ਼ੌਰਜ ਦੀ ਗਾਥਾ ਪਹੁੰਚਾਉਣ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਯਤਨਾਂ 'ਤੇ ਵੀ ਵਿਚਾਰ-ਵਟਾਂਦਰਾ ਕੀਤਾ।

 
 

Have something to say? Post your comment

More in Haryana

ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ