Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਸੁਧੀਰ ਕੱਕੜ ਬਣੇ 'ਅਪਣਾ ਭਾਰਤੀ ਸਨਾਤਨ ਪਾਰਟੀ' ਪੰਜਾਬ ਦੇ ਸਟੇਟ ਪ੍ਰਧਾਨ

August 25, 2026 06:08 PM
Rozana Sehaj times

ਮੋਰਿੰਡਾ  : ਅਪਣਾ ਭਾਰਤੀ ਸਨਾਤਨ ਪਾਰਟੀ (ਅ.ਭ.ਸ.ਪਾ.) ਵੱਲੋਂ ਪਾਰਟੀ ਦੇ ਕੰਮਾਂ ਵਿੱਚ ਤੇਜ਼ੀ ਲਿਆਉਣ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਸ੍ਰੀ ਸੁਧੀਰ ਕੱਕੜ ਨੂੰ ਪੰਜਾਬ ਦਾ ਸਟੇਟ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਪਾਰਟੀ ਦੇ ਸੰਸਥਾਪਕ ਅਤੇ ਰਾਸ਼ਟਰੀ ਅਧਿਐਕਸ਼ ਸ਼ੇਸ਼ਧਰ ਪਾਂਡੇ ਵੱਲੋਂ 24 ਅਗਸਤ 2026 ਨੂੰ ਮਨੋਨਯਨ ਪੱਤਰ ਜਾਰੀ ਕੀਤਾ ਗਿਆ ਹੈ। ਨਵ-ਨਿਯੁਕਤ ਸਟੇਟ ਪ੍ਰਧਾਨ ਸੁਧੀਰ ਕੱਕੜ, ਪੁੱਤਰ ਸ੍ਰੀ ਰਾਜਿੰਦਰ ਪਾਲ ਕੱਕੜ, ਮਕਾਨ ਨੰਬਰ 609, ਵਾਰਡ ਨੰਬਰ 7, ਮੋਰਿੰਡਾ, ਜ਼ਿਲ੍ਹਾ ਰੂਪਨਗਰ-140101 (ਪੰਜਾਬ) ਦੇ ਨਿਵਾਸੀ ਹਨ। ਪਾਰਟੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਸੁਧੀਰ ਕੱਕੜ ਦੀ ਬੋਲ-ਬਚਨ, ਵਿਵਹਾਰ ਕੁਸ਼ਲਤਾ, ਸਮਾਜਸੇਵਾ ਦੀ ਭਾਵਨਾ ਅਤੇ ਰਾਸ਼ਟਰੀ ਅਧਿਐਕਸ਼ ਦੀ ਸੰਸੁਤੀ ਨੂੰ ਧਿਆਨ ਵਿੱਚ ਰੱਖਦਿਆਂ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਪਾਰਟੀ ਹਾਈਕਮਾਨ ਨੂੰ ਪੂਰੀ ਆਸ ਹੈ ਕਿ ਉਹ ਮਨਸਾ, ਵਾਚਾ ਅਤੇ ਕਰਮਣਾ ਪਾਰਟੀ ਨੂੰ ਉਤੰਗ ਸਿਖਰਾਂ 'ਤੇ ਲਿਜਾਣ ਲਈ ਆਪਣੀ ਪ੍ਰਬਲ ਭੂਮਿਕਾ ਨਿਭਾਉਣਗੇ।ਧਿਆਨ ਵਿੱਚ ਰੱਖਦਿਆਂ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਪਾਰਟੀ ਹਾਈਕਮਾਨ ਨੂੰ ਪੂਰੀ ਆਸ ਹੈ ਕਿ ਉਹ ਮਨਸਾ, ਵਾਚਾ ਅਤੇ ਕਰਮਣਾ ਪਾਰਟੀ ਨੂੰ ਉਤੰਗ ਸਿਖਰਾਂ 'ਤੇ ਲਿਜਾਣ ਲਈ ਆਪਣੀ ਪ੍ਰਬਲ ਭੂਮਿਕਾ ਨਿਭਾਉਣਗੇ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ