Friday, October 23, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਫੌਜ, ਨੀਮ ਫੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ

August 25, 2026 09:37 PM
Rozana Sehaj times

ਪਟਿਆਲਾ : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਕਮਾਂਡਰ. ਬਲਜਿੰਦਰ ਵਿਰਕ (ਰਿਟਾ.) ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫੌਜ ਅਤੇ ਨੀਮ ਫੌਜੀ ਬਲਾਂ ਵਿਚ ਭਰਤੀ ਹੋਣ ਲਈ ਕੇਵਲ ਪੰਜਾਬ ਦੇ ਬੱਚਿਆ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ ਮਿਤੀ 02/09/2026 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਮੰਤਵ ਸੈਨਾ ਵਿਚ ਸੇਵਾ ਕਰ ਰਹੇ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਬਾਕੀ ਸ੍ਰੇਣੀਆਂ ਦੇ ਬੱਚਿਆਂ ਨੂੰ ਫੌਜ, ਨੀਮ ਫੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਯੋਗ ਬਣਾਉਣਾ ਹੈ। ਇਹ ਕੋਰਸ 45 ਦਿਨ ਦਾ ਹੋਵੇਗਾ। ਜਿਸ ਦੋਰਾਨ ਵਿਦਿਆਰਥੀਆਂ ਨੂੰ ਸਰੀਰਕ ਤੋਰ ਤੇ ਭਰਤੀ ਹੋਣ ਲਈ ਲੋੜੀਦੇਂ ਮਿਆਰ ਲਈ ਤਿਆਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਹਨਾ ਨੂੰ ਲਿਖਤੀ ਇਮਤਿਹਾਨ ਦੀ ਤਿਆਰੀ ਵੀ ਕਰਵਾਈ ਜਾਵੇਗੀ। ਫੌਜ ਵਿੱਚ ਸਿਪਾਹੀ ਦੀ ਭਰਤੀ ਲਈ ਉਮੀਦਵਾਰ ਦੀ ਉਮਰ 17-1/2 ਤੋਂ 22 ਸਾਲ, ਕੱਦ 170 ਸੈਂਟੀਮੀਟਰ, ਛਾਤੀ 77 ਤੋਂ 82 ਸੈਂਟੀਮਿਟਰ ਅਤੇ ਵਜਨ 50 ਕਿੱਲੋ ਹੋਣਾ ਚਾਹੀਦਾ ਹੈ ਅਤੇ ਉਮੀਦਵਾਰ ਦਸਵੀਂ ਕਲਾਸ ਵਿੱਚ ਕੁੱਲ 45% ਅਤੇ ਹਰੇਕ ਵਿਸ਼ੇ ਵਿੱਚ 33% ਨੰਬਰਾਂ ਨਾਲ ਪਾਸ ਹੋਣ ਜ਼ਰੂਰੀ ਹੈ। ਕਲਰਕ/ਐਸ.ਕੇ.ਟੀ ਦੀ ਭਰਤੀ ਲਈ ਉਮੀਦਵਾਰਾਂ ਦੀ ਉਮਰ 17-1/2 ਤੋਂ 22 ਸਾਲ ਦੇ ਵਿਚਕਾਰ ਅਤੇ ਕੱਦ ਘੱਟੋਂ ਘੱਟ 162 ਸੈਟੀਮੀਟਰ ਹੋਣਾ ਜ਼ਰੂਰੀ ਹੈ। ਅੰਗਰੇਜ਼ੀ ਅਤੇ ਗਣਿਤ/ਅਕਾਉਂਟਿੰਗ/ਬੂਕ ਕੀਪਿੰਗ ਵਿਸ਼ਿਆਂ ਵਿਚ 50% ਨੰਬਰਾ ਨਾਲ ਪਾਸ ਹੋਣਾ ਜ਼ਰੂਰੀ ਹੈ। ਵਧੇਰੇ ਜਾਣਕਾਰੀ ਲਈ ਫੋਨ ਨੰ. 0175-2361188, 70278-80527 ਕਿਸੇ ਵੀ ਕੰਮ ਕਾਜ ਵਾਲੇ ਦਿਨ ਸੰਪਰਕ ਕਰ ਸਕਦੇ ਹਨ।

 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ