Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਦਸਮੇਸ਼ ਗਲੋਰੀਅਸ ਸਕੂਲ ਵੱਲੋਂ ਵਿਦਿਆਰਥੀਆਂ ਲਈ ਮਨੋਰੰਜਨ ਟਰਿਪ ਦਾ ਆਯੋਜਨ

August 25, 2026 09:44 PM
Rozana Sehaj times

ਕੋਟਕਪੂਰਾ : ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਦੇ 46 ਵਿਦਿਆਰਥੀ ਅੱਜ ਸਵੇਰੇ 8.00 ਵਜੇ ਵਾਟਰ ਪਾਰਕ ਦੀ ਰੋਮਾਂਚਕ ਟਰਿਪ ਲਈ ਰਵਾਨਾ ਹੋਏ। ਸਕੂਲ ਦੇ ਐਮ.ਡੀ ਸਰਦਾਰ ਬਲਜੀਤ ਸਿੰਘ ਨੇ ਬੱਚਿਆਂ ਨੂੰ ਟਰਿਪ ’ਤੇ ਜਾਣ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹਨਾਂ ਦੀ ਦੇਖ-ਰੇਖ ਲਈ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਰੁਬੀਨਾ ਧੀਰ ਅਤੇ 5 ਅਧਿਆਪਕ ਮੈਡਮ ਰਮਨਦੀਪ ਕੌਰ, ਗੁਰਵੀਰ ਕੌਰ, ਅਰਜੋਤ ਕੌਰ, ਅਲੀਸ਼ਾ, ਸੁਖਦੀਪ ਕੌਰ ਨਾਲ ਗਏ। ਬੱਚਿਆਂ ਨੇ ਬੱਸ ਵਿੱਚ ਡਾਂਸ ਕਰਕੇ, ਗੀਤ ਗਾ ਕੇ ਖੂਬ ਮਜ਼ੇ ਕੀਤੇ। ਵਾਟਰ ਪਾਰਕ ਪਹੁੰਚਣ ’ਤੇ ਵਿਦਿਆਰਥੀਆਂ ਦਾ ਸ਼ਾਨਦਾਰ ਅਤੇ ਨਿੱਘਾ ਸਵਾਗਤ ਕੀਤਾ ਗਿਆ। ਸਭ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਵੈਲਕਮ ਡਰਿੰਕ ਦਿੱਤੀ ਗਈ ਅਤੇ ਨਾਲ ਸਨੈਕਸ ਦਿੱਤੇ ਗਏ। ਉਸ ਤੋਂ ਬਾਅਦ ਵਿਦਿਆਰਥੀਆਂ ਨੇ ਵੱਖ-ਵੱਖ ਸਲਾਈਡਾਂ ਅਤੇ ਮਨੋਰੰਜਨ ਗਤੀਵਿਧੀਆਂ ਦਾ ਖੂਬ ਆਨੰਦ ਮਾਣਿਆ। ਵਾਟਰ ਸਲਾਈਡਾਂ ਦਾ ਆਨੰਦ ਲੈਣ ਤੋਂ ਬਾਅਦ ਵਿਦਿਆਰਥੀਆਂ ਨੂੰ ਦੁਪਹਿਰ ਦੇ ਖਾਣ ਵਿੱਚ ਵੱਖ-ਵੱਖ ਤਰ੍ਹਾਂ ਦੇ ਪਕਵਾਨ ਪਰੋਸੇ ਗਏ। ਬੱਚਿਆਂ ਨੇ ਹਰ ਇੱਕ ਪਕਵਾਨ ਦਾ ਖੂਬ ਆਨੰਦ ਮਾਨਿਆ। ਅੰਤ ਵਿੱਚ ਵਾਪਸੀ ਤੇ ਬੱਚਿਆਂ ਨੂੰ ਆਈਸਕ੍ਰੀਮ ਦੇ ਕੇ ਰਵਾਨਾ ਕੀਤਾ ਗਿਆ ਇਹ ਟਰਿਪ ਬੱਚਿਆਂ ਲਈ ਅਮਿੱਟ ਯਾਦਾਂ ਛੱਡ ਗਿਆ। 

 

Have something to say? Post your comment

More in Malwa

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ