Monday, October 19, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

August 25, 2026 10:49 PM
SehajTimes

ਚੰਡੀਗੜ੍ਹ  : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੇ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਨਵ-ਨਿਯੁਕਤ ਉਮੀਦਵਾਰਾਂ ਵਿੱਚ ਤਿੰਨ ਕਲਰਕ ਅਤੇ ਇੱਕ ਗਰੁੱਪ-ਡੀ ਕਰਮਚਾਰੀ ਸ਼ਾਮਲ ਹੈ। ਇਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਲਗਨ, ਇਮਾਨਦਾਰੀ ਅਤੇ ਸੇਵਾ ਦੀ ਭਾਵਨਾ ਨਾਲ ਆਪਣੀ ਡਿਊਟੀ ਕਰਨ ਲਈ ਪ੍ਰੇਰਿਆ। ਉਨ੍ਹਾਂ ਦੱਸਿਆ ਕਿ ਇਮਾਨਦਾਰੀ ਅਤੇ ਪਾਰਦਰਸ਼ਤਾ ਹੀ ਸੁਚੱਜੇ ਪ੍ਰਸ਼ਾਸਨ ਦਾ ਆਧਾਰ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵਿੱਚ 69,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਸ. ਖੁੱਡੀਆਂ ਨੇ ਕਿਹਾ, “ਅਸੀਂ ਸਿਰਫ਼ ਖਾਲੀ ਆਸਾਮੀਆਂ ਹੀ ਨਹੀਂ ਭਰ ਰਹੇ, ਸਗੋਂ ਇੱਕ ਮਜ਼ਬੂਤ ਅਤੇ ਵਧੇਰੇ ਕੁਸ਼ਲ ਪ੍ਰਸ਼ਾਸਨ ਵੀ ਦੇ ਰਹੇ ਹਾਂ। ਅਸੀਂ ਹਰੇਕ ਯੋਗ ਨੌਜਵਾਨ ਨੂੰ ਪੰਜਾਬ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਦਾ ਮੌਕਾ ਯਕੀਨੀ ਬਣਾ ਰਹੇ ਹਾਂ।” ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਸ੍ਰੀ ਪਰਮਦੀਪ ਸਿੰਘ ਵਾਲੀਆ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ