Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Malwa

ਸੁੱਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਹਲਕੇ 'ਚ ਲੋਕਪ੍ਰਿਅਤਾ ਦਿਨੋਂ ਦਿਨ ਵੱਧ ਰਹੀ : ਧਾਰੜ

August 26, 2026 12:33 PM
Rozana Sehaj times

 

ਜੰਡਿਆਲਾ ਗੁਰੂ  :  ਸੁੱਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਲੋਕਪ੍ਰਿਅਤਾ ਦਿਨੋਂ ਦਿਨ ਵੱਧ ਰਹੀ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਧਾਰੜ ਦੇ ਕਾਂਗਰਸੀ ਆਗੂ ਸੁੱਖਵਿੰਦਰ ਸਿੰਘ ਧਾਰੜ ਨੇ ਕੀਤਾ ਉਨ੍ਹਾਂ ਕਿਹਾ ਕਿ ਡੈਨੀ ਸਾਬ ਹਰ ਵੇਲੇ ਹਲਕੇ ਵਿੱਚ ਹਾਜ਼ਰ ਰਹਿੰਦੇ ਹਨ ਉਹ ਗਰਾਉਂਡ ਤੇ ਕੰਮ ਕਰਦੇ ਹਨ ਹਲਕੇ ਦੀ ਸੰਗਤ 2027 ਦੀਆਂ ਚੋਣਾਂ ਦੀ ਉਡੀਕ ਬੜੀ ਬੇਸਬਰੀ ਨਾਲ ਕਰ ਰਹੀ ਹੈ ਇਸ ਵਾਰ ਡੈਨੀ ਸਾਹਿਬ ਬਹੁਤ ਵੱਡੇ ਫਰਕ ਨਾਲ ਚੋਣ ਜਿੱਤਣਗੇ। ਉਹਨਾਂ ਕਿਹਾ ਡੈਨੀ ਬੰਡਾਲਾ ਨੇ 2017 ਵਿੱਚ ਜਦ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਸੀ ਉਸ ਸਮੇਂ ਵਿੱਚ ਬਹੁਤ ਵੱਡੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਹਨ ਇਸੇ ਕਰਕੇ ਲੋਕ ਅੱਜ ਵੀ ਯਾਦ ਕਰਦੇ ਹਨ। ਉਹਨਾਂ ਕਿਹਾ ਕਿ ਡੈਨੀ ਬੰਡਾਲਾ ਇੱਕ ਸੱਚੇ ਸੁੱਚੇ ਇਨਸਾਨ ਹਨ ਇਸ ਲਈ ਹਲਕੇ ਦੇ ਲੋਕ ਉਹਨਾ ਨੂੰ ਪਿਆਰ ਕਰਦੇ ਹਨ। ਜੇਕਰ ਉਹਨਾਂ ਦੇ ਪਿਛੋਕੜ ਦੀ ਗੱਲ ਕੀਤੀ ਜਾਵੇ ਤਾਂ ਇਹਨਾ ਦੇ ਪਿਤਾ ਜੀ ਕੋਈ ਵਾਰ ਕੈਬਨਿਟ ਮੰਤਰੀ ਰਹਿ ਚੁੱਕੇ ਹਨ ਉਹ ਵੀ ਲੋਕਾਂ ਵਿੱਚ ਬਹੁਤ ਹਰਮਨ ਪਿਆਰੇ ਸਨ ਤੇ ਹਲਕੇ ਦੇ ਹਰ ਵਿਆਕਤੀ ਦੇ ਕੰਮ ਆਉਂਦੇ ਸਨ ਅਤੇ ਉਹਨਾ ਦੇ ਹੀ ਨਕਸ਼ੇ ਕਦਮੇ ਤੇ ਚੱਲਦੇ ਅੱਜ ਡੈਨੀ ਬੰਡਾਲਾ ਵੀ ਹਲਕੇ ਦੇ ਲੋਕਾਂ ਨਾਲ ਚਟਾਨ ਵਾਂਗ ਖੜਦੇ ਹਨ ਤੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਉਹਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਦੇ ਹਨ।ਉਹਨਾਂ ਫਿਰ ਕਿਹਾ ਕਿ ਇਸ ਵਾਰ ਵਿਧਾਨ ਸਭਾ ਚੋਣਾਂ ਵਿੱਚ ਵੋਟਾਂ ਦੀ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ ਅਤੇ ਇਸ ਵਾਰ ਕੈਬਨਿਟ ਮੰਤਰੀ ਬਣ ਕੇ ਹਲਕੇ ਸਮੇਤ ਪੂਰੇ ਪੰਜਾਬ ਦੀ ਸੇਵਾ ਕਰਨਗੇ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ