Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Majha

ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ

August 26, 2026 02:08 PM
SehajTimes

ਅੰਮ੍ਰਿਤਸਰ : ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਬਾਬਾ ਬਕਾਲਾ ਸਾਹਿਬ ਖੇਤਰ ਨਾਲ ਸਬੰਧਤ 18 ਸਕੂਲਾਂ ਵਿੱਚ 27 ਅਗਸਤ 2026 ਤੋਂ 29 ਅਗਸਤ 2026 ਤੱਕ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਛੁੱਟੀ ਹੇਠ ਲਿਖੇ ਸਕੂਲਾਂ ਵਿੱਚ ਲਾਗੂ ਹੋਵੇਗੀ:

ਸਰਕਾਰੀ ਹਾਈ ਸਕੂਲ ਬਾਬਾ ਬਕਾਲਾ, ਅੰਮ੍ਰਿਤਸਰ

ਦਸਮੇਸ਼ ਪਬਲਿਕ ਸਕੂਲ ਬਾਬਾ ਬਕਾਲਾ, ਅੰਮ੍ਰਿਤਸਰ

ਸਰਕਾਰੀ ਮਿਡਲ ਸਕੂਲ ਛਾਪਿਆਂਵਾਲੀ, ਅੰਮ੍ਰਿਤਸਰ

ਸਰਕਾਰੀ ਮਿਡਲ ਸਕੂਲ ਉਮਰਾਂਨੰਗਲ, ਅੰਮ੍ਰਿਤਸਰ

ਸਰਕਾਰੀ ਮਿਡਲ ਸਕੂਲ ਠੱਠੀਆਂ, ਅੰਮ੍ਰਿਤਸਰ

ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ, ਅੰਮ੍ਰਿਤਸਰ

ਜੀ.ਟੀ.ਬੀ. ਸਕੂਲ, ਬਾਬਾ ਬਕਾਲਾ, ਅੰਮ੍ਰਿਤਸਰ

ਨਿਊ ਸੈਂਚਰੀ ਪਬਲਿਕ ਸਕੂਲ ਛਾਪਿਆਂਵਾਲੀ, ਅੰਮ੍ਰਿਤਸਰ

ਸੇਂਟ ਸੋਲਜ਼ਰ ਪਬਲਿਕ ਸਕੂਲ ਠੱਠੀਆਂ, ਅੰਮ੍ਰਿਤਸਰ

ਸੰਤ ਮਾਝਾ ਸਿੰਘ ਕਰਮਜੋਤ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ, ਅੰਮ੍ਰਿਤਸਰ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਠਿਆਲਾ, ਅੰਮ੍ਰਿਤਸਰ

ਸਰਕਾਰੀ ਕੰਨਿਆ ਹਾਈ ਸਕੂਲ ਸਠਿਆਲਾ, ਅੰਮ੍ਰਿਤਸਰ

ਸਰਕਾਰੀ ਐਲੀਮੈਂਟਰੀ ਸਕੂਲ ਬਾਬਾ ਬਕਾਲਾ (ਲੜਕੇ)

ਸਰਕਾਰੀ ਐਲੀਮੈਂਟਰੀ ਸਕੂਲ ਛਾਪਿਆਂਵਾਲੀ, ਅੰਮ੍ਰਿਤਸਰ

ਸਰਕਾਰੀ ਐਲੀਮੈਂਟਰੀ ਸਕੂਲ ਉਮਰਾਂਨੰਗਲ, ਅੰਮ੍ਰਿਤਸਰ

ਸਰਕਾਰੀ ਐਲੀਮੈਂਟਰੀ ਸਕੂਲ ਠੱਠੀਆਂ, ਅੰਮ੍ਰਿਤਸਰ

ਸਰਕਾਰੀ ਐਲੀਮੈਂਟਰੀ ਸਕੂਲ ਸਠਿਆਲਾ (ਲੜਕੇ)

ਸਰਕਾਰੀ ਐਲੀਮੈਂਟਰੀ ਸਕੂਲ ਸਠਿਆਲਾ (ਉੱਤਰੀ)

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਵਿੱਚ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਇਹ ਹੁਕਮ ਰੱਖੜ ਪੁੰਨਿਆ ਦੇ ਮੇਲੇ ਸਬੰਧੀ ਬਾਬਾ ਬਕਾਲਾ ਸਾਹਿਬ ਖੇਤਰ ਵਿੱਚ ਲੋਕਾਂ ਦੀ ਸਹੂਲਤ ਅਤੇ ਸੁਚਾਰੂ ਪ੍ਰਬੰਧਾਂ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ।

 

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ