Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਜ਼ਿਲ੍ਹਾ ਸਕੂਲ ਟੂਰਨਾਮੈਂਟ 'ਚ ਲੜਕਿਆਂ ਦੇ ਜੂਡੋ ਮੁਕਾਬਲੇ ਕਰਵਾਏ ਗਏ

August 26, 2026 04:12 PM
Rozana Sehaj times

ਪਟਿਆਲਾ  : ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 14/17/19 ਲੜਕਿਆਂ ਦੇ ਜੂਡੋ ਦੇ ਮੁਕਾਬਲੇ ਸਾਹਿਬ ਨਗਰ ਥੇੜੀ ਵਿਖੇ ਕਰਵਾਏ ਗਏ। ਇਸ ਮੌਕੇ ਤੇ ਸੁਰਜੀਤ ਸਿੰਘ ਵਾਲੀਆ ਜੂਡੋ ਕੋਚ, ਡਾ ਮਨਦੀਪ ਕੁਮਾਰ, ਰਣਜੀਤ ਸਿੰਘ,ਅਰੁਣ ਕੁਮਾਰ,ਤੇਜਿੰਦਰ ਸਿੰਘ ਤੇਜ਼ੀ ਏਐਸਆਈ ਪੰਜਾਬ ਪੁਲਿਸ,ਮੌਂਟੀ ਕੋਚ ਜੁੂਡੋ,ਰਜਨੀ ਠਾਕੁਰ ਤੇ ਜਸਵਿੰਦਰ ਸਿੰਘ ਪ੍ਰੈਸ  ਇੰਚਾਰਜ ਹਾਜ਼ਰ ਸਨ।

 
 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ