Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਦੇਵੀਗੜ੍ਹ ਇਲਾਕੇ ਵਿੱਚ ਨੂਨਗਰ ਬਰਾਦਰੀ ਦੀਆਂ ਸਰਗਰਮੀਆ ਤੇਜ਼

August 26, 2026 06:56 PM
Rozana Sehaj times
 
ਦੇਵੀਗੜ੍ਹ : ਪੰਜਾਬ ਵਿੱਚ ਨੂਨਗਰ ਬਰਾਦਰੀ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਅਤੇ ਲਾਮਬੰਦ ਕਰਨ ਲਈ ਪੰਜਾਬ ਸਾਲਟ ਮੇਕਰ ਐਂਡ ਟਰੇਡਰਜ ਫੈਡਰੇਸ਼ਨ (ਨੂਨਗਰ)  ਵੱਲੋਂ ਪਿੰਡ-ਪਿੰਡ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਮੁਹਿੰਮ ਤਹਿਤ ਦੇਵੀਗੜ੍ਹ ਇਲਾਕੇ ਵਿੱਚ ਵਿਸ਼ੇਸ਼ ਬੈਠਕਾਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਭਾਈਚਾਰੇ ਦੇ ਲੋਕ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਰਹੇ ਹਨ। ਇਹ ਸਾਰੀਆਂ ਬੈਠਕਾਂ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਹਰਚੰਦ ਸਿੰਘ ਹਡਾਣਾ ਅਤੇ ਜਨਰਲ ਸਕੱਤਰ ਪੰਜਾਬ ਪਵਨ ਕੁਮਾਰ ਜੁਲਕਾਂ ਦੀ ਅਗਵਾਈ ਹੇਠ ਕੀਤੀਆਂ ਜਾ ਰਹੀਆਂ ਹਨ। ਸਾਨੂੰ ਸਿਰਫ਼ ਵੋਟਾਂ ਵੇਲੇ ਵਰਤਿਆ ਜਾਂਦਾ ਹੈ ਪਰ ਵਿਕਾਸ ਅਤੇ ਅਧਿਕਾਰਾਂ ਦੇ ਮਾਮਲੇ ਵਿੱਚ ਸਾਡੇ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ ਹੈ। ਹੁਣ ਹੋਰ ਅਣਦੇਖੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।"
ਹੱਕਾਂ ਲਈ ਸੰਘਰਸ਼ ਹੋਵੇਗਾ ਤੇਜ਼
ਆਗੂਆਂ ਨੇ ਅੱਗੇ ਕਿਹਾ ਕਿ ਜਦੋਂ ਤੱਕ ਬਿਰਾਦਰੀ ਖੁਦ ਜਾਗਰੂਕ ਹੋ ਕੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਨਹੀਂ ਕਰਦੀ, ਤਦ ਤੱਕ ਸਾਨੂੰ ਬਣਦਾ ਬੰਦ ਹਿੱਸਾ ਨਹੀਂ ਮਿਲ ਸਕਦਾ। ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਮੁਹਿੰਮ ਨੂੰ ਪੂਰੇ ਪੰਜਾਬ ਪੱਧਰ 'ਤੇ ਫੈਲਾਇਆ ਜਾਵੇਗਾ ਅਤੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਇਕੱਠੇ ਕੀਤਾ ਜਾਵੇਗਾ। ਫੈਡਰੇਸ਼ਨ ਨੇ ਬਿਰਾਦਰੀ ਦੇ ਸਮੂਹ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਹੋਂਦ ਅਤੇ ਹੱਕਾਂ ਦੀ ਲੜਾਈ ਲਈ ਇੱਕਜੁੱਟ ਹੋਣ, ਤਾਂ ਜੋ ਸਰਕਾਰਾਂ ਤੱਕ ਉਨ੍ਹਾਂ ਦੀ ਆਵਾਜ਼ ਜ਼ੋਰਦਾਰ ਤਰੀਕੇ ਨਾਲ ਪਹੁੰਚਾਈ ਜਾ ਸਕੇ। ਇਸ ਮੌਕੇ ਇਲਾਕੇ ਦੇ ਕਈ ਪਤਵੰਤੇ ਸੱਜਣ ਅਤੇ ਬਿਰਾਦਰੀ ਦੇ ਆਗੂ ਵੀ ਹਾਜ਼ਰ ਸਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ