Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

28 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੀ ਹੋਵੇਗੀ ਵਿਸ਼ਾਲ ਕਾਨਫਰੰਸ

August 26, 2026 07:21 PM
Rozana Sehaj times
 
ਦੇਵੀਗੜ੍ਹ :  ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਯੂਥ ਪ੍ਰਧਾਨ ਨਰਿੰਦਰ ਸਿੰਘ ਭਿੰਡਰ ਨੇ ਦੱਸਿਆ ਕਿ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ 28 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਕਾਨਫਰੰਸ ਕਰਵਾਈ ਜਾ ਰਹੀ ਹੈ। ਇਸ ਮੌਕੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਪੰਜਾਬ ਦੇ ਮੌਜੂਦਾ ਹਾਲਾਤ, ਪੰਜਾਬ ਦੇ ਹੱਕਾਂ ਅਤੇ ਆਉਣ ਵਾਲੀ ਰਾਜਨੀਤੀ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਜਾਣਗੇ। ਉਹਨਾਂ ਦੱਸਿਆ ਕਿ ਇਸ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਪੰਜਾਬ ਭਰ ਦੀਆਂ ਸੰਗਤਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਜਾਂਦੀ ਹੈ। ਖਾਸ ਕਰਕੇ ਨੌਜਵਾਨਾਂ, ਮਾਤਾਵਾਂ ਅਤੇ ਭੈਣਾਂ ਨੂੰ ਇਸ ਇਤਿਹਾਸਕ ਇਕੱਠ ਦਾ ਹਿੱਸਾ ਬਣਨ ਦੀ ਅਪੀਲ ਹੈ। ਉਹਨਾਂ ਕਿਹਾ ਕਿ ਇਹ ਸਮਾਂ ਪੰਜਾਬ ਦੇ ਭਵਿੱਖ ਬਾਰੇ ਗੰਭੀਰਤਾ ਨਾਲ ਸੋਚਣ ਅਤੇ ਇੱਕ ਸੁਚੱਜੀ ਰਾਜਨੀਤਿਕ ਵਿਉਂਤਬੰਦੀ ਤਿਆਰ ਕਰਨ ਦਾ ਹੈ। ਆਓ, ਸਾਰੇ ਮਿਲ ਕੇ ਪੰਜਾਬ ਨੂੰ ਇੱਕ ਨਵੀਂ ਦਿਸ਼ਾ ਦੇਣ ਅਤੇ ਨਵੇਂ ਪੰਜਾਬ ਦੀ ਸ਼ੁਰੂਆਤ ਲਈ ਆਪਣੀ ਭੂਮਿਕਾ ਨਿਭਾਈਏ।
 
 
 
 
 
 
 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ