Friday, October 23, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਸਿੱਖ ਏਕਤਾ ਹੀ ਪੰਥ ਦੀ ਸਭ ਤੋਂ ਵੱਡੀ ਤਾਕਤ, ਨੌਜੁਆਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ : ਗਿਆਨੀ ਗੜਗੱਜ

August 27, 2026 06:26 PM
Rozana Sehaj times
 
ਲੌਂਗੋਵਾਲ/ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਗੁਰਦੁਆਰਾ ਚੁਲੇ ਬਾਬਾ ਆਲਾ ਸਿੰਘ ਜੀ ਲੌਂਗੋਵਾਲ ਤੋਂ ਪੰਥਕ ਰਵਾਇਤਾਂ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਪਿੰਡ ਗਾਗਾ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਰਵਾਨਗੀ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਖ਼ਾਲਸਾ ਮਾਰਚ ਦੀ ਰਵਾਨਗੀ ਤੋਂ ਗੁਰਦੁਆਰਾ ਚੁਲੇ ਬਾਬਾ ਆਲਾ ਸਿੰਘ ਜੀ ਵਿਖੇ ਬੰਦੀ ਸਿੰਘ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ, ਜਿਸ ਦੀ ਅਰਦਾਸ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ। ਜਿਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਪਾਲਕੀ ’ਚ ਸ਼ੁਸ਼ੋਭਿਤ ਕੀਤਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਪੰਥ ਵਿਰੋਧੀ ਤਾਕਤਾਂ ਸਿੱਖ ਸਿਧਾਂਤਾਂ ਨੂੰ ਕਜ਼ਮੋਰ ਕਰਨ ਲਈ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਇਹ ਸਮਝਣ ਦੀ ਬੇਹੱਦ ਲੋੜ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਪੰਥ ਦੀ ਸਰਬਉੱਚ ਸੰਸਥਾ ਹੈ ਅਤੇ ਇਸ ਦੇ ਸਿਧਾਂਤਾਂ ਦੀ ਮਜ਼ਬੂਤੀ ਅਤੇ ਪ੍ਰਚਾਰ ਪ੍ਰਸਾਰ ਦੀ ਸਾਡੀ ਸਾਂਝੀ ਜ਼ੁੰਮੇਵਾਰੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ  ਕਮੇਟੀ ਮੈਂਬਰ ਬਾਬਾ ਬਲਬੀਰ ਸਿੰਘ ਘੁੰਨਸ, ਸ. ਗੁਰਲਾਲ ਸਿੰਘ, ਸ. ਮਲਕੀਤ ਸਿੰਘ ਚੰਗਾਲ, ਬੀਬੀ ਜਸਪਾਲ ਕੌਰ, ਸ. ਤੇਜਿੰਦਰ ਸਿੰਘ ਸੰਗਰੇੜੀ, ਸ. ਗੁਰਮੀਤ ਸਿੰਘ, ਸ. ਜਗਮੇਰ ਸਿੰਘ ਛਾਜਲਾ, ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਾ ਦਲ, ਸ. ਜੀਤ ਸਿੰਘ ਸਿੰਧੂ, ਇੰਚਾਰਜ ਸ. ਭੋਲਾ ਸਿੰਘ, ਮੈਨੇਜਰ ਸ. ਸੁਰਜੀਤ ਸਿੰਘ ਠਿਕਰੀਵਾਲ, ਸ. ਅਮਰੀਕ ਸਿੰਘ ਬਰਨਾਲਾ ਸਮੇਤ, ਬੀਬੀ ਪਰਵਿੰਦਰ ਕੌਰ ਬਰਾੜ, ਬੀਬੀ ਸੰਦੀਪ ਕੌਰ, ਸ. ਹਰਮੇਸ਼ ਸਿੰਘ. ਸ. ਗੁਰਜੰਟ ਸਿੰਘ, ਬੀਬੀ ਸਤਵੰਤ ਕੌਰ, ਸ. ਗੁਰਮੇਜ ਸਿੰਘ ਸਿੱਧੂ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ। 

Have something to say? Post your comment

More in Majha

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ