Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਸਮਾਜ ਸੇਵੀ ਸੰਸਥਾ ਸ਼ਰਨ ਫਾਊਂਡੇਸ਼ਨ ਦੇ ਸਹਿਯੋਗ ਨਾਲ ਪੇਂਡੂ ਵਿਕਾਸ ਦੇ ਨਿਵੇਕਲੇ ਪ੍ਰੋਜੈਕਟ ਪ੍ਰਗਤੀ ਦਾ ਆਗਾਜ਼

August 27, 2026 07:51 PM
Rozana Sehaj times

ਮੋਗਾ : ਪਿੰਡ ਕਾਹਨ ਸਿੰਘ ਵਾਲਾ (ਮੋਗਾ) ਵਿਖੇ ਸਮਾਜ ਸੇਵੀ ਸੰਸਥਾ ਸ਼ਰਨ ਫਾਊਂਡੇਸ਼ਨ ਵੱਲੋਂ ਨੈਬ ਫਾਊਂਡੇਸ਼ਨ ਅਤੇ ਨੈਬ ਕਿਸਾਨ ਫਾਈਨਾਂਸ ਲਿਮਿਟਡ ਦੇ ਵਿਸ਼ੇਸ਼ ਸਹਿਯੋਗ ਨਾਲ ਪੇਂਡੂ ਵਿਕਾਸ ਦੇ ਨਿਵੇਕਲੇ ਪ੍ਰੋਜੈਕਟ ਪ੍ਰਗਤੀ ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ। ਇਸ ਪ੍ਰੋਗਰਾਮ ਦੌਰਾਨ ਜਤਿੰਦਰਜੋਤ ਸਿੰਘ ਜਿਲ੍ਹਾ ਵਿਕਾਸ ਪ੍ਰਬੰਧਕ ਮੋਗਾ ਨਾਬਾਰਡ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਪਿੰਡਾਂ ਦੀ ਨੁਹਾਰ ਬਦਲਣ ਦੀ ਇਸ ਪਹਿਲ ਦੀ ਭਰਪੂਰ ਸ਼ਲਾਘਾ ਕੀਤੀ। ਉਨਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜੋ ਵੀ ਕੰਮ ਇਸ ਪ੍ਰੋਜੈਕਟ ਤਹਿਤ ਹੋ ਰਹੇ ਹਨ ਹੁਣ ਪਿੰਡ ਵਾਸੀਆਂ ਦੀ ਜਿੰਮੇਵਾਰੀ ਬਣਦੀ ਹੈ ਕਿ ਉਹਨਾਂ ਨੂੰ ਅੱਗੇ ਲੈ ਕੇ ਜਾਣ ਅਤੇ ਪਿੰਡ ਨੂੰ ਕੂੜਾ ਮੁਕਤ ਕਰਨ ਲਈ ਵੀ ਆਪਣਾ ਯੋਗਦਾਨ ਪਾਉਣ। ਇਸ ਪ੍ਰੋਗਰਾਮ ਵਿੱਚ ਜਨਾਬ ਅਲੀ ਉਸਮਾਨ ਬੇਗ ਟੀਮ ਲੀਡ ਨੈਬ ਫਾਊਂਡੇਸ਼ਨ ਉਚੇਚੇ ਤੋਰ 'ਤੇ ਮੁੰਬਈ ਤੋਂ ਪੁਹੰਚੇ। ਇਸ ਦੌਰਾਨ ਆਏ ਹੋਏ ਪਿੰਡ ਵਾਸੀਆਂ ਨੇ ਸੰਸਥਾ ਦੇ ਕੰਮਾਂ ਦੀ ਸ਼ਲਾਘਾ ਕਰਦੇ ਹੋਏ ਦੱਸਿਆ ਕਿ ਪ੍ਰੋਜੈਕਟ ਪ੍ਰਗਤੀ ਤਹਿਤ ਉਹਨਾਂ ਦੇ ਪਿੰਡ ਵਿੱਚ ਬਹੁਤ ਸਾਰੇ ਵਿਕਾਸ ਵਾਲੇ ਕੰਮ ਚੱਲ ਰਹੇ ਹਨ ਜਿਸ ਨਾਲ ਲੋਕਾ ਨੂੰ ਬਹੁਤ ਜਿਆਦਾ ਫਾਇਦਾ ਹੋ ਰਿਹਾ ਹੈ ਖਾਸ ਤੌਰ ਤੇ ਪਿੰਡ ਕਾਨ ਸਿੰਘ ਵਾਲਾ ਵਿਖੇ ਹੋਏ ਛੱਪੜ ਦੀ ਸਫਾਈ ਦੇ ਕੰਮ ਦੀ ਉਹਨਾਂ ਨੇ ਸਲਾਂਗਾ ਕਰਦੇ ਹੋਏ ਦੱਸਿਆ ਕਿ ਪਿਛਲੇ ਸਾਲਾਂ ਵਿੱਚ ਮੀਂਹ ਦੇ ਮੌਸਮ ਵਿੱਚ ਛੱਪਰ ਦਾ ਪਾਣੀ ਓਵਰਫਲੋ ਹੋ ਕੇ ਲੋਕਾਂ ਦੇ ਘਰਾਂ ਵਿੱਚ ਵੜ ਜਾਂਦਾ ਸੀ ਪਰ ਸੰਸਥਾ ਵੱਲੋਂ ਖੂਹਾਂ ਦਾ ਨਿਰਮਾਣ ਕਰਕੇ ਤੇ ਛੱਪੜ ਨੂੰ ਡੂੰਘਾ ਕੀਤਾ ਗਿਆ ਹੈ ਜਿਸ ਨਾਲ ਪਿੰਡ ਵਾਸੀਆਂ ਅਤੇ ਖਾਸ ਤੌਰ ਤੇ ਛੱਪੜ ਦੇ ਨੇੜੇ ਰਹਿਣ ਵਾਲੇ ਘਰਾਂ ਨੂੰ ਬਹੁਤ ਹੀ ਰਾਹਤ ਮਿਲੀ ਹੈI ਇਸ ਦੌਰਾਨ ਦੋਵਾਂ ਪਿੰਡਾਂ ਦੀ ਪੰਚਾਇਤ ਪਿੰਡ ਵਿਕਾਸ ਕਮੇਟੀ ਅਤੇ ਵੱਡੀ ਗਿਣਤੀ ਵਿੱਚ ਦੋਵਾਂ ਪਿੰਡਾਂ ਦੇ ਵਸਨੀਕ ਹਾਜਰ ਸਨ।

 
 
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ