Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਪੰਜਾਬ 'ਚ 7 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮ, ਮੰਗਾਂ ਨੂੰ ਮਨਵਾਉਣ ਲਈ ਰਾਜ-ਪੱਧਰੀ "ਮਹਾਂ ਹੜਤਾਲ" ਦਾ ਸਮਰਥਨ : ਪ੍ਰਧਾਨ ਸੋਦਾ

August 27, 2026 08:00 PM
Rozana Sehaj times
ਮੋਗਾ: ਅੱਜ ਨਗਰ ਨਿਗਮ ਮੋਗਾ ਵਿਖੇ ਨਿਗਮ ਦੀਆਂ ਵੱਖ-ਵੱਖ ਯੂਨੀਅਨਾਂ ਵੱਲੋਂ ਇੱਕ ਦਿਨ ਦੀ ਕਲਮ ਛੌੜ ਹੜਤਾਲ ਦਾ ਸਮਰਥਨ ਕੀਤਾ ਗਿਆ। ਦਫ਼ਤਰੀ ਕਰਮਚਾਰੀ ਯੂਨੀਅਨਾ ਦੇ ਪ੍ਰਧਾਨ ਸੁਖਪਾਲ ਸੋਦਾ ਵੱਲੋ ਦੱਸੇ ਅਨੁਸਾਰ ਪੰਜਾਬ ਭਰ ਵਿੱਚ 7 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮ ਅਤੇ ਪੈਨਸ਼ਨਰ ਆਪਣੀਆਂ ਲੰਬਿਤ ਵਿੱਤੀ ਅਤੇ ਸੇਵਾ-ਸਬੰਧੀ ਮੰਗਾਂ ਨੂੰ ਮਨਵਾਉਣ ਲਈ ਮਿਤੀ 27/08/2026 ਨੂੰ ਰਾਜ-ਪੱਧਰੀ "ਮਹਾਂ ਹੜਤਾਲ" ਕਰਨ ਦਾ ਐਲਾਨ ਕੀਤਾ ਗਿਆ ਸੀ। ਰੱਖੜੀ ਦੇ ਤਿਉਹਾਰ ਨੂੰ ਦੇਖਦੇ ਹੋਏ ਇਸ ਮਹਾਂ ਹੜਤਾਲ ਦੋਰਾਨ ਆਮ ਜਨ-ਜੀਵਨ ਪ੍ਰਭਾਵਿਤ ਨਹੀਂ ਹੋਵੇਗਾ, ਸੜਕਾਂ ਜਾਮ ਨਹੀਂ ਕੀਤੀਆਂ ਜਾਣਗੀਆਂ ਅਤੇ ਨਿੱਜੀ ਕਾਰੋਬਾਰ ਆਮ ਵਾਂਗ ਚੱਲਣਗੇ। ਇੱਥੋਂ ਤੱਕ ਕਿ PRTC ਦੀਆਂ ਬੱਸਾਂ ਵੀ ਆਮ ਵਾਂਗ ਚੱਲਣਗੀਆਂ, ਸਿਰਫ ਸਰਕਾਰੀ ਦਫ਼ਤਰ ਕੰਮ ਨਹੀਂ ਕਰਨਗੇ। 
 
 
 
 
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼