Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਗੈਂਗਸਟਰਾਂ 'ਤੇ ਵਾਰ ਦਾ 219ਵਾਂ ਦਿਨ: ਪੰਜਾਬ ਪੁਲਿਸ ਵੱਲੋਂ 608 ਥਾਈਂ ਛਾਪੇਮਾਰੀ; 397 ਕਾਬੂ

August 27, 2026 09:18 PM
SehajTimes
ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ
 
ਚੰਡੀਗੜ੍ਹ  :  ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 219ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 608 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 219ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 397 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 65,327 ਹੋ ਗਈਆਂ। ਇਸ ਤੋਂ ਇਲਾਵਾ 216 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।
 
 

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ