Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

August 28, 2026 05:43 PM
Rozana Sehaj times
ਕੋਟਕਪੂਰਾ  :  ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਹਰੀ ਨੌ ਵਿਖੇ ਭੈਣ-ਭਰਾ ਦੇ ਪਿਆਰ ਦੇ ਤਿਉਹਾਰ ਰੱਖੜੀ ਨੂੰ ਬੜੇ ਉਤਸ਼ਾਹ ਨਾਲ ਮਨਾਇਆ। ਸਕੂਲ ਦੇ ਪਿ੍ਰੰਸੀਪਲ ਮੈਡਮ ਰੁਬੀਨਾ ਧੀਰ ਨੇ ਰੱਖੜੀ ਦੇ ਇਤਿਹਾਸ ਬਾਰੇ ਜਾਣਕਾਰੀ ਸਾਂਝੀ ਕਰਦਿਆ ਦੱਸਿਆ ਕਿ ਰੱਖੜੀ ਦੇ ਤਿਉਹਾਰ ਮੌਕੇ ਭੈਣ ਆਪਣੇ ਭਰਾ  ਦੇ ਗੁੱਟ ਤੇ ਰੱਖੜੀ ਬੰਨ੍ਹ ਕੇ ਉਸ ਦੀ ਲੰਮੀ ਉਮਰ ਦੀ ਅਰਦਾਸ ਕਰਦੀ ਹੈ। ਰੱਖੜੀ ਦੇ ਸਬੰਧ ਵਿੱਚ ਦੂਜੀ ਜਮਾਤ ਅਤੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ ਕਵਿਤਾਵਾਂ ਦਾ ਉਚਾਰਨ ਕੀਤਾ। ਸਕੂਲ ਦੇ ਵਿਦਿਆਰਥੀਆਂ ਨੇ ਇੱਕ ਦੂਜੇ ਦੇ ਰੱਖੜੀ ਬੰਨ ਕੇ ਇਸ ਤਿਉਹਾਰ ਨੂੰ ਬੜੀ ਉਤਸ਼ਾਹ ਨਾਲ ਮਨਾਇਆ। ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਰੱਖੜੀ ਦੇ ਸਬੰਧ ਵਿੱਚ ਆਪਣੇ ਵਿਚਾਰ ਪੇਸ਼ ਕੀਤੇ। ਪਹਿਲੀ ਜਮਾਤ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਵਿੱਚ ਕਾਰਡ ਮੇਕਿੰਗ ਅਤੇ ਰਾਖੀ ਮੇਕਿੰਗ ਪ੍ਰਤੀਯੋਗਤਾ ਕਰਵਾਈ ਗਈ। ਕਾਰਡ ਮੇਕਿੰਗ ਪ੍ਰਤੀਯੋਗਤਾ ਵਿੱਚ ਪਹਿਲਾ ਸਥਾਨ ਐਵਲੀਨ ਕੌਰ, ਦੂਜਾ ਸਥਾਨ ਨਵਰੀਤ ਕੌਰ ਅਤੇ ਤੀਜਾ ਸਥਾਨ ਜੈਸਮੀਨ ਕੌਰ ਨੇ ਪ੍ਰਾਪਤ ਕੀਤਾ। ਰਾਖੀ ਮੇਕਿੰਗ ਵਿੱਚ ਪਹਿਲਾ ਸਥਾਨ ਐਵਲੀਨ ਕੌਰ ਅਤੇ ਦੂਜਾ ਸਥਾਨ ਐਸ਼ਪ੍ਰੀਤ ਕੌਰ ਨੇ ਪ੍ਰਾਪਤ ਕੀਤਾ। ਸਕੂਲ ਦੇ ਐਮ.ਡੀ. ਬਲਜੀਤ ਸਿੰਘ, ਡਾਇਰੈਕਟਰ/ਪ੍ਰਿੰਸੀਪਲ ਮੈਡਮ ਸੁਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਰੱਖੜੀ ਦੇ ਤਿਉਹਾਰ ਬਾਰੇ ਦੱਸਿਆ ਤੇ ਸਾਰਿਆਂ ਨੂੰ ਰੱਖੜੀ ਦੇ ਤਿਉਹਾਰ ਦੀ ਵਧਾਈ ਦਿੱਤੀ।
 
 
 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ