Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਬਾਬਾ ਬਕਾਲਾ ਸਾਹਿਬ ਦੀ ਧਰਤੀ ਬੇਮਿਸਾਲ ਇਕੱਠ

August 28, 2026 05:52 PM
Rozana Sehaj times
ਬਾਬਾ ਬਕਾਲਾ ਸਾਹਿਬ : ਅੱਜ ਬਾਬਾ ਬਕਾਲਾ ਸਾਹਿਬ ਦੀ ਇਤਿਹਾਸਕ ਧਰਤੀ ’ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਕਰਵਾਈ ਗਈ “ਸਾਚਾ ਗੁਰ ਲਾਧੋ ਰੇ” ਪੰਥਕ ਕਾਨਫਰੰਸ ਵਿੱਚ ਵਿਸ਼ਾਲ ਅਤੇ ਬੇਮਿਸਾਲ ਇਕੱਠ ਹੋਇਆ। ਇਸ ਮੌਕੇ ਪੰਥ ਅਤੇ ਪੰਜਾਬ ਦੇ ਵੱਖ-ਵੱਖ ਮਸਲਿਆਂ ਦੇ ਨਾਲ-ਨਾਲ ਪੰਜਾਬ ਵਿੱਚ ਫੈਲੇ ਨਸ਼ਿਆਂ ਦੇ ਗੰਭੀਰ ਸੰਕਟ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਕਾਨਫਰੰਸ ਦਾ ਮੁੱਖ ਆਕਰਸ਼ਣ ਭਾਈ ਅੰਮ੍ਰਿਤਪਾਲ ਸਿੰਘ ਜੀ ਵੱਲੋਂ ਪੰਜਾਬੀਆਂ ਨਾਲ ਕੀਤੇ ਅਹਿਦ ਨੂੰ ਬਾਪੂ ਤਰਸੇਮ ਸਿੰਘ ਜੀ ਵੱਲੋਂ ਸੰਗਤ ਦੇ ਵਿਸ਼ਾਲ ਇਕੱਠ ਵਿੱਚ ਪੜ੍ਹ ਕੇ ਸੁਣਾਉਣਾ ਰਿਹਾ। ਅਹਿਦ ਤਹਿਤ ਪੰਜਾਬੀਆਂ ਦੇ ਹੱਥ ਫੈਸਲੇ ਦੀ ਤਾਕਤ ਆਉਣ ’ਤੇ 1997 ਤੋਂ 2027 ਤੱਕ ਦੀਆਂ ਸਰਕਾਰਾਂ ਦੌਰਾਨ ਨਸ਼ਿਆਂ ਦੇ ਪਸਾਰ, ਮੌਤਾਂ, ਸਪਲਾਈ ਚੇਨ, ਸਿਆਸੀ ਸ਼ਮੂਲੀਅਤ ਅਤੇ ਪੁਲਿਸ ਤੇ ਸੁਰੱਖਿਆ ਤੰਤਰ ਦੀ ਕਥਿਤ ਮਿਲੀਭੁਗਤ ਸਬੰਧੀ ਵ੍ਹਾਈਟ ਪੇਪਰ ਜਾਰੀ ਕਰਨ, ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਅਤੇ ਨਸ਼ਿਆਂ ਵਿੱਚ ਫਸੇ ਨੌਜਵਾਨਾਂ ਦੇ ਮੁੜ ਵਸੇਬੇ ਨੂੰ ਯਕੀਨੀ ਬਣਾਉਣ ਦਾ ਸੰਕਲਪ ਲਿਆ ਗਿਆ। ਇਸਦੇ ਨਾਲ ਹੀ ਪਾਰਟੀ ਵੱਲੋਂ ਨਸ਼ਿਆਂ ਖ਼ਿਲਾਫ਼ ਵਿਜ਼ਨ ਡਾਕੂਮੈਂਟ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਸੀਨੀਅਰ ਲੀਡਰਸ਼ਿਪ ਵਿੱਚੋਂ ਭਾਈ ਹਰਭਜਨ ਸਿੰਘ ਤੁੜ, ਭਾਈ ਅਮਰਜੀਤ ਸਿੰਘ ਵੰਨਚਿੜੀ, ਸ੍ਰ ਸੁਰਜੀਤ ਸਿੰਘ ਦੌਲਤਪੁਰ, ਸ੍ਰ ਕਾਬਲ ਸਿੰਘ, ਸ੍ਰ ਬਾਬੂ ਸਿੰਘ ਬਰਾੜ, ਭਾਈ ਸੁਖਵਿੰਦਰ ਸਿੰਘ ਅਗਵਾਨ, ਸ੍ਰ ਪ੍ਰਗਟ ਸੰਧੂ, ਭਾਈ ਮਨਦੀਪ ਸਿੰਘ ਸਿੱਧੂ, ਭਾਈ ਜਸਕਰਨ ਸਿੰਘ ਕਾਹਨਸਿੰਘ ਵਾਲਾ, ਸ੍ਰ ਇਕਬਾਲ ਸਿੰਘ ਝੂੰਦਾ, ਚਾਚਾ ਸੁਖਚੈਨ ਸਿੰਘ, ਮਾਤਾ ਬਲਵਿੰਦਰ ਕੌਰ ਜੀ, ਬੀਬੀ ਹਰਪ੍ਰੀਤ ਕੌਰ, ਬੀਬੀ ਸਤਨਾਮ ਕੌਰ, ਬੀਬੀ ਨਰਿੰਦਰ ਕੌਰ ਕਲਸੀ, ਨਵਜੋਤ ਕੌਰ ਲੰਬੀ, ਭਾਈ ਸੰਦੀਪ ਸਿੰਘ ਰੁਪਾਲੋਂ, ਭਾਈ ਸਰਬਜੀਤ ਸਿੰਘ ਖ਼ਾਨਪੁਰ, ਐਡਵੋਕੇਟ ਅਜੇਪਾਲ ਸਿੰਘ ਢਿਲੋਂ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਜਸਕਰਨ ਸਿੰਘ ਰਿਆੜ, ਭਾਈ ਅਮਨਦੀਪ ਸਿੰਘ ਡੱਡੂਆਣਾਂ, ਭਾਈ ਸੁਖਦੇਵ ਸਿੰਘ ਕਾਦੀਆਂ, ਭਾਈ ਜਤਿੰਦਰ ਸਿੰਘ ਮਹਿਤਾ, ਭਾਈ ਦਲੇਰ ਸਿੰਘ ਡੋਡ, ਭਾਈ ਗੁਰਪ੍ਰੀਤ ਸਿੰਘ ਕੰਮੋਕੇ, ਭਾਈ ਜੋਧਬੀਰ ਸਿੰਘ ਜੱਲੂਪੁਰ, ਸ੍ਰ ਦਰਸ਼ਨ ਸਿੰਘ ਸ਼ਿਵਾਲਿਕ, ਐਡਵੋਕੇਟ ਇਮਾਨ ਸਿੰਘ ਖਾਰਾ, ਸ੍ਰ ਪ੍ਰਿਥੀਪਾਲ ਸਿੰਘ, ਸ੍ਰ ਜਗਰੂਪ ਸਿੰਘ ਖਾਲਸਾ, ਸ੍ਰ ਅਮਨਦੀਪ ਸਿੰਘ ਹਸਨਪੁਰ, ਸ੍ਰੀ ਰੋਹਿਤ ਖੁੱਲਰ, ਭਾਈ ਦਲਜੀਤ ਸਿੰਘ ਜਵੰਦਾ, ਸ੍ਰ ਲਖਵਿੰਦਰ ਸਿੰਘ ਲੋਟ, ਸ੍ਰ ਲਖਬੀਰ ਸਿੰਘ ਕੋਟਲਾ, ਭਾਈ ਜਸਵਿੰਦਰ ਸਿੰਘ ਡਰੌਲੀ, ਭਾਈ ਰਸ਼ਪਾਲ ਸਿੰਘ ਸੋਸਣ, ਭਾਈ ਜੁਗਰਾਜ ਸਿੰਘ ਲਾਲਾਨੰਗਲ, ਭਾਈ ਸੁਖਬੀਰ ਸਿੰਘ ਚੀਮਾਂ, ਬਾਬਾ ਜਰਮਨਜੀਤ ਸਿੰਘ ਸਰਾਏੰ, ਸਰਪੰਚ ਹਰਜਿੰਦਰ ਸਿੰਘ ਜੀਰਾ, ਭਾਈ ਮਹਿੰਦਰਪਾਲ ਸਿੰਘ ਤੁੰਗ, ਭਾਈ ਪਰਮਜੀਤ ਸਿੰਘ ਅਕਾਲੀ, ਬਾਬਾ ਬਿਬੇਕ ਸਿੰਘ, ਸ੍ਰੀ ਗੰਗਵੀਰ ਸਿੰਘ ਰਾਠੋੜ, ਭਾਈ ਹਰਕਮਲਪ੍ਰੀਤ ਸਿੰਘ, ਭਾਈ ਮਹਾਂ ਸਿੰਘ ਰਾਉੰਕੇ, ਭਾਈ ਕਸ਼ਮੀਰ ਸਿੰਘ ਹਰਗੋਬਿੰਦਪੁਰ, ਭਾਈ ਮਨਵਿੰਦਰ ਸਿੰਘ ਦਕੋਹਾ, ਬਾਬਾ ਰਾਜਾ ਰਾਜ ਸਿੰਘ, ਭਾਈ ਦਰਸ਼ਨ ਸਿੰਘ ਜਗਤਪੁਰਾ, ਭਾਈ ਅਮਨਦੀਪ ਸਿੰਘ ਨਾਰਲੀ, ਭਾਈ ਰਜਿੰਦਰ ਸਿੰਘ ਤਲਵੰਡੀ, ਡਾਕਟਰ ਬਰਿੰਦਰ ਸਿੰਘ, ਭਾਈ ਰੱਬੀ ਕੰਧੋਲਾ, ਸਰਪੰਚ ਬਲਜੀਤ ਸਿੰਘ ਚਾਟੀਵਿੰਡ ਅਤੇ ਭਾਈ ਅਵਤਾਰ ਸਿੰਘ ਤੋਂ ਇਲਾਵਾ ਹਜਾਰਾਂ ਦੀ ਗਿਣਤੀ ਵਿਚ ਸੰਗਤ ਹਾਜਰ ਸੀ।
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ