Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

August 29, 2026 04:33 PM
SehajTimes
ਚੰਡੀਗੜ੍ਹ : ਬਾਰ ਕੌਂਸਲ ਆਫ਼ ਇੰਡੀਆ (ਬੀ.ਸੀ.ਆਈ.) ਵੱਲੋਂ ਪੰਜਾਬ ਦੇ ਐਡਵੋਕੇਟ ਜਨਰਲ ਸ.ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸ. ਬੇਦੀ, ਜੋ ਕਿ ਮੌਜੂਦਾ ਸਮੇਂ ਪੰਜਾਬ ਰਾਜ ਦੇ ਐਡਵੋਕੇਟ ਜਨਰਲ ਵਜੋਂ ਸੇਵਾ ਨਿਭਾ ਰਹੇ ਹਨ, ਬਾਰ ਵਿੱਚ ਵਿਸ਼ਾਲ ਤਜ਼ਰਬੇ ਵਾਲੇ ਇੱਕ ਪ੍ਰਮੁੱਖ ਕਾਨੂੰਨੀ ਮਾਹਿਰ ਹਨ। ਬਾਰ ਕੌਂਸਲ, ਜੋ ਕਿ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕਾਨੂੰਨੀ ਪੇਸ਼ੇ ਅਤੇ ਕਾਨੂੰਨੀ ਸਿੱਖਿਆ ਨੂੰ ਰੈਗੂਲੇਟ ਕਰਨ ਵਾਲੀ ਸਿਖਰਲੀ ਸੰਵਿਧਾਨਕ ਸੰਸਥਾ ਹੈ ,ਦੇ ਚੇਅਰਮੈਨ ਵਜੋਂ ਉਨ੍ਹਾਂ ਦੀ ਨਿਯੁਕਤੀ ਨੂੰ ਖਿੱਤੇ ਵਿੱਚ ਕਾਨੂੰਨੀ ਭਾਈਚਾਰੇ ਦੀ ਮਜ਼ਬੂਤੀ ਵੱਲ ਇੱਕ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਸ. ਬੇਦੀ ਨੇ ਉਨ੍ਹਾਂ 'ਤੇ ਭਰੋਸਾ ਪ੍ਰਗਟਾਉਣ ਲਈ ਵਕੀਲ ਭਾਈਚਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਵਕੀਲਾਂ ਦੀ ਭਲਾਈ ਲਈ ਕੰਮ ਕਰਨ, ਪੇਸ਼ੇਵਰ ਕਦਰਾਂ-ਕੀਮਤਾਂ ਦੇ ਉੱਚ ਮਾਪਦੰਡਾਂ ਨੂੰ ਯਕੀਨੀ ਬਣਾਉਣ ਅਤੇ ਕਾਨੂੰਨੀ ਸਿੱਖਿਆ ਤੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਲਈ ਲਗਾਤਾਰ ਯਤਨਸ਼ੀਲ ਰਹਿਣਗੇ।
ਪੰਜਾਬ ਅਤੇ ਹਰਿਆਣਾ ਦੇ ਕਾਨੂੰਨੀ ਭਾਈਚਾਰੇ ਨੇ ਸ. ਬੇਦੀ ਦੀ ਇਸ ਨਿਯੁਕਤੀ ਦਾ ਸਵਾਗਤ ਕੀਤਾ ਹੈ।
 
 
 

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ