Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵੰਡੇ ਨਿਯੁਕਤੀ ਪੱਤਰ

August 29, 2026 08:17 PM
Rozana Sehaj times
ਸੰਗਰੂਰ  ਸ੍ਰੀ ਅਰਵਿੰਦ ਖੰਨਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਦੀ ਸਿਫਾਰਿਸ਼ ਤੇ ਸ੍ਰ. ਸਰਬਜੀਤ ਸਿੰਘ ਝਿੰਜਰ ਪੰਜਾਬ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਅਤੇ ਸਮੁੱਚੀ ਲੀਡਰਸ਼ਿੱਪ ਵੱਲੋਂ ਨਰਦੀਪ ਸਿੰਘ ਨਿੱਪਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਪੰਜਾਬ, ਪਰਵਿੰਦਰ ਸਿੰਘ ਘੁਮਾਣ ਵਾਇਸ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਪੰਜਾਬ, ਜਥੇਦਾਰ ਨਿਰਮਲ ਸਿੰਘ ਭੜੋ ਦੇ ਸਪੁੱਤਰ ਗੁਰਵਿੰਦਰ ਸਿੰਘ ਭੜ੍ਹੋ ਨੂੰ ਵਾਇਸ ਪ੍ਰਧਾਨ ਯੂਥ ਅਕਾਲੀ ਦਲ ਅਤੇ ਪਰਮਜੀਤ ਸਿੰਘ ਸੰਗਤਪੁਰਾ ਸਰਕਲ ਪ੍ਰਧਾਨ ਦੇ ਸਪੁੱਤਰ ਜਗਜੀਤ ਸਿੰਘ ਜੱਗੀ ਨੂੰ ਵਾਇਸ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਪੰਜਾਬ ਨਿਯੁਕਤ ਕੀਤਾ ਗਿਆ।ਇਨ੍ਹਾਂ ਨਵ—ਨਿਯੁਕਤ ਆਹੁਦੇਦਾਦਰਾ ਨੂੰ ਅੱਜ ਸੰਗਰੂਰ ਵਿਖੇ ਸ਼੍ਰੀ ਅਰਵਿੰਦ ਖੰਨਾ ਹਲਕਾ ਇੰਚਾਰਜ ਵੱਲੋਂ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਸ੍ਰੀ ਤੇਜਿੰਦਰ ਸਿੰਘ ਸੰਘਰੇੜੀ ਜਿ਼ਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ, ਮੈਡਮ ਪਰਮਜੀਤ ਕੌਰ ਵਿਰਕ ਜਿ਼ਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ, ਸ੍ਰ. ਇਕਬਾਲਜੀਤ ਸਿੰਘ ਪੂਨੀਆ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੰਜਾਬ, ਸ. ਧਰਮਿੰਦਰ ਸਿੰਘ ਦੁੱਲਟ ਮੈਂਬਰ ਪੀ.ਏ.ਸੀ., ਸ੍ਰ. ਹਰਵਿੰਦਰ ਸਿੰਘ ਕਾਕੜਾ ਮੈਂਬਰ ਪੀ.ਏ.ਸੀ., ਰੁਪਿੰਦਰ ਸਿੰਘ ਰੰਧਾਵਾ ਮੈਂਬਰ ਪੀ ਏ ਸੀ, ਜਗਤਾਰ ਸਿੰਘ ਸੋਮਾ ਹਲਕਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ, ਮਨਦੀਪ ਸਿੰਘ ਅਤੇ ਜਤਿੰਦਰ ਸਿੰਘ ਵਿੱਕੀ ਕੋਚ ਵੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।  ਸ੍ਰੀ ਅਰਵਿੰਦ ਖੰਨਾ ਨੇ ਸਮੂਹ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ, ਇਸ ਲਈ ਪਾਰਟੀ ਦੀਆਂ ਲੋਕਹਿੱਤੂ ਨੀਤੀਆਂ ਨੂੰ ਘਰ—ਘਰ ਪਹੁੰਚਾਉਣਾ ਸਾਡੀ ਪਹਿਲੀ ਜਿੰਮੇਵਾਰੀ ਬਣਦੀ ਹੈ। ਉਨ੍ਹਾਂ ਨੌਜਵਾਨ ਆਹੁਦੇਦਾਰਾਂ ਵਿੱਚ ਜੋਸ਼ ਭਰਦਿਆਂ ਕਿਹਾ ਕਿ ਸਾਡਾ ਮਿਸ਼ਨ ਲੋਕਾਂ ਦੀ ਭਲਾਈ ਅਤੇ ਪੰਜਾਬ ਦੀ ਬੇਹਤਰੀ ਲਈ ਕੰਮ ਕਰਨਾ ਹੈ।
 
 
 
 
 
 
 
 
 
 
 
 
 
 
 
 
 

Have something to say? Post your comment

More in Malwa

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ