Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਬਾਜਵਾ ਦੇ ਦਫ਼ਤਰ ’ਚ ਕਾਂਗਰਸ ਦੇ ਸਹਿ-ਇੰਚਾਰਜ ਦਾਲਵੀ ਨੇ ਬਲਾਕ ਪ੍ਰਧਾਨਾਂ ਨਾਲ ਕੀਤੀ ਮੀਟਿੰਗ

August 30, 2026 09:48 AM
Rozana Sehaj times
ਲੁਧਿਆਣਾ  : ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਵੱਲੋਂ ਹਲਕਾ ਸਾਹਨੇਵਾਲ ਅੰਦਰ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਕਾਂਗਰਸ ਦੇ ਸਹਿ-ਇੰਚਾਰਜ ਰਵਿੰਦਰ ਦਾਲਵੀ ਵੱਲੋਂ ਹਲਕਾ ਸਾਹਨੇਵਾਲ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਦੇ ਦਫ਼ਤਰ ਵਿਖੇ ਪਾਰਟੀ ਦੇ ਬਲਾਕ ਪ੍ਰਧਾਨਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਹਲਕੇ ਵਿੱਚ ਕਾਂਗਰਸ ਦੀ ਜਥੇਬੰਦਕ ਸਥਿਤੀ, ਪਾਰਟੀ ਵਰਕਰਾਂ ਨੂੰ ਸਰਗਰਮ ਕਰਨ, ਬੂਥ ਪੱਧਰ ’ਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਆਉਂਦੀਆਂ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ । ਇਸ ਮੌਕੇ ਪਾਰਟੀ ਦੇ ਆਗੂਆਂ ਵੱਲੋਂ ਹਲਕੇ ਨਾਲ ਸਬੰਧਤ ਸਿਆਸੀ ਹਾਲਾਤ ਬਾਰੇ ਵੀ ਸਹਿ-ਇੰਚਾਰਜ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਜ਼ਿਲ੍ਾ ਕਾਂਗਰਸ ਦੇ ਦਿਹਾਤੀ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਪੁਰ, ਮਹਿਲਾ ਕਾਂਗਰਸ ਦਿਹਾਤੀ ਦੀ ਪ੍ਰਧਾਨ ਕਿਰਨਦੀਪ ਕੌਰ ਗਰੇਵਾਲ, ਬਲਾਕ ਪ੍ਰਧਾਨ ਤਾਜ ਪਰਮਿੰਦਰ ਸਿੰਘ ਸੋਨੂ, ਬਲਵੀਰ ਸਿੰਘ ਬੁੱਢੇਵਾਲ, ਰਮੇਸ਼ ਕੁਮਾਰ ਪੱਪੂ, ਜਸਪਾਲ ਸਿੰਘ ਗਾਹੀ ਭੈਣੀ, ਰਵਨੀਤ ਸਿੰਘ ਗਿੱਲ, ਹੈਪੀ ਧਨਾਣਸੂ, ਸ਼ਮਸ਼ੇਰ ਸਿੰਘ ਸ਼ੇਰੀ, ਰਜਿੰਦਰ ਸਿੰਘ ਗੋਗੀ, ਅਮਨ ਪਨੇਸਰ, ਰੋਬਿਨ ਮੈਨੀ, ਕਰਨ ਅਨੇਜਾ, ਸੰਦੀਪ ਸੋਨੀ, ਰੁਪਿੰਦਰ ਸਿੰਘ ਨੂਰਵਾਲ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ।
 
 
 
 
 

Have something to say? Post your comment

More in Malwa

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ