Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Malwa

ਹਲਕਾ ਇੰਚਾਰਜ ਨੇ ਪਿੰਡ ਪ੍ਰੇਮਪੁਰਾ ਅਤੇ ਅਰਨੋਲੀ ਵਿਖੇ ਕੀਤੀ ਸੱਥ ਮਿਲਣੀ

August 30, 2026 10:00 AM
Rozana Sehaj times

ਦੇਵੀਗੜ੍ਹ/ਸਨੌਰ : ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਵੱਲੋਂ ਪਿੰਡ ਪ੍ਰੇਮਪੁਰਾ ਅਤੇ ਅਰਨੋਲੀ ਵਿਖੇ ਵਿਸ਼ੇਸ਼ ਲੋਕ ਮਿਲਣੀ ਪ੍ਰੋਗਰਾਮ ਕੀਤੇ ਗਏ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਬਲਦੇਵ ਸਿੰਘ ਚੇਅਰਮੈਨ, ਸਿਮਰਜੀਤ ਸਿੰਘ ਸੋਹਲ ਵਾਈਸ ਚੇਅਰਮੈਨ, ਰਾਜਾ ਧੰਜੂ ਸਰਪੰਚ ਤੇ ਬਲਾਕ ਪ੍ਰਧਾਨ, ਦਵਿੰਦਰ ਮਾੜੂ ਬਲਾਕ ਪ੍ਰਧਾਨ, ਲਵਤਾਰ ਸਿੰਘ ਮੈਂਬਰ ਬਲਾਕ ਸੰਮਤੀ, ਗੁਰਜੀਤ ਸਿੰਘ ਸਰਪੰਚ, ਲੱਛਮੀ ਦੇਵੀ ਸਰਪੰਚ, ਸਮੂਹ ਸਰਪੰਚ-ਪੰਚ, 'ਆਪ' ਦੇ ਸੀਨੀਅਰ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਸਿੱਖਿਆ ਖੇਤਰ ਦਾ ਵਿਸ਼ੇਸ਼ ਜ਼ਿਕਰ ਕਰਦਿਆਂ ਰਣਜੋਧ ਸਿੰਘ ਹਡਾਣਾ ਨੇ ਕਿਹਾ, "ਸਿੱਖਿਆ ਹੀ ਕਿਸੇ ਵੀ ਸਮਾਜ ਅਤੇ ਸੂਬੇ ਦੀ ਤਰੱਕੀ ਦਾ ਅਸਲੀ ਰਾਹ ਹੈ। ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਨੇ ਪੰਜਾਬ ਵਿੱਚ ਇੱਕ ਨਵੇਂ ਦੌਰ ਦੀ ਸ਼ੁਰੂਆਤ ਕੀਤੀ ਹੈ। ਸਾਡੇ ਇਹ ਹੋਣਹਾਰ ਵਿਦਿਆਰਥੀ ਆਉਣ ਵਾਲੇ ਸਮੇਂ ਵਿੱਚ ਪੂਰੀ ਦੁਨੀਆ ਅੰਦਰ ਪੰਜਾਬ ਦਾ ਨਾਂ ਰੌਸ਼ਨ ਕਰਨਗੇ।" ਹਡਾਣਾ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਹਲਕਾ ਸਨੌਰ ਦੇ ਹਰ ਪਿੰਡ ਨੂੰ ਮਾਡਲ ਪਿੰਡ ਵਜੋਂ ਵਿਕਸਤ ਕੀਤਾ ਜਾਵੇਗਾ ਤਾਂ ਜੋ ਪੇਂਡੂ ਖੇਤਰ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮਿਲ ਸਕਣ।

 

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ