Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਸਨੌਰ ਦੇ ਤਿੰਨ ਉੱਭਰਦੇ ਰੈਸਲਰਾਂ ਨੇ ਜਿੱਤੇ ਸੋਨ ਤਗਮੇ, ਇਲਾਕੇ ਦਾ ਨਾਮ ਕੀਤਾ ਰੌਸ਼ਨ

August 30, 2026 10:12 AM
Rozana Sehaj times
 
ਸਨੌਰ  : ਸਨੌਰ ਦੇ ਤਿੰਨ ਉੱਭਰਦੇ ਖਿਡਾਰੀਆਂ ਨੇ ਰੈਸਲਿੰਗ ਦੇ ਵੱਖ-ਵੱਖ ਉਮਰ ਵਰਗਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮੇ ਜਿੱਤ ਕੇ ਸਨੌਰ ਅਤੇ ਆਪਣੇ ਪਰਿਵਾਰਾਂ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਖਿਡਾਰੀਆਂ ਦੀ ਇਸ ਪ੍ਰਾਪਤੀ ਨਾਲ ਖੇਡ ਪ੍ਰੇਮੀਆਂ ਅਤੇ ਇਲਾਕਾ ਵਾਸੀਆਂ ਵਿੱਚ ਖੁਸ਼ੀ ਦਾ ਮਾਹੌਲ ਹੈ। ਰੈਸਲਿੰਗ ਦੇ ਅੰਡਰ-17 ਵਰਗ ਵਿੱਚ ਗੁਰਨੂਰ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਆਪਣੇ ਨਾਮ ਕੀਤਾ। ਇਸੇ ਤਰ੍ਹਾਂ ਗੁਰਨੂਰ ਕੌਰ ਨੇ ਅੰਡਰ-14 ਅਤੇ ਪ੍ਰਭਦੀਪ ਸਿੰਘ ਨੇ ਅੰਡਰ-12 ਵਰਗ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨ ਤਗਮੇ ਹਾਸਲ ਕੀਤੇ। ਇਸ ਮੌਕੇ ਹਲਕਾ ਸਨੌਰ ਦੇ ਸੀਨੀਅਰ ਆਮ ਆਦਮੀ ਪਾਰਟੀ ਆਗੂ ਅਤੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਨੇ ਤਿੰਨਾਂ ਹੋਣਹਾਰ ਖਿਡਾਰੀਆਂ ਨੂੰ ਆਪਣੇ ਗ੍ਰਹਿ ਵਿਖੇ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਲਗਨ ਸਦਕਾ ਨੌਜਵਾਨ ਖਿਡਾਰੀ ਖੇਡਾਂ ਦੇ ਖੇਤਰ ਵਿੱਚ ਵੱਡੀਆਂ ਮੰਜ਼ਿਲਾਂ ਹਾਸਲ ਕਰ ਸਕਦੇ ਹਨ। ਸੰਧੂ ਨੇ ਕਿਹਾ ਕਿ ਸਨੌਰ ਦੇ ਇਨ੍ਹਾਂ ਨੌਜਵਾਨ ਖਿਡਾਰੀਆਂ ਦੀ ਕਾਮਯਾਬੀ ਹੋਰ ਬੱਚਿਆਂ ਅਤੇ ਨੌਜਵਾਨਾਂ ਨੂੰ ਵੀ ਖੇਡਾਂ ਪ੍ਰਤੀ ਉਤਸ਼ਾਹਿਤ ਕਰੇਗੀ। ਉਨ੍ਹਾਂ ਤਿੰਨਾਂ ਖਿਡਾਰੀਆਂ ਨੂੰ ਭਵਿੱਖ ਵਿੱਚ ਹੋਰ ਵੱਡੀਆਂ ਪ੍ਰਾਪਤੀਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

 

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ