Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਅੱਗੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਲਈ ਕੀਤੀ ਗਈ ਅਰਦਾਸ

August 30, 2026 11:23 AM
Rozana Sehaj times
ਜੰਡਿਆਲਾ ਗੁਰੂ  :  ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਆਦੇਸ਼ ਅਨੁਸਾਰ ਸ੍ਰੀ ਗੁਰੂ ਰਾਮਦਾਸ ਨਿਸ਼ਕਾਮ ਸੇਵਾ ਅਕੈਡਮੀ ਸ੍ਰੀ ਅਮ੍ਰਿਤਸਰ ਸਾਹਿਬ ਵਲੋ ਅਕੈਡਮੀ  ਦੇ ਪ੍ਰਧਾਨ ਬਾਬਾ ਸੱਜਣ ਸਿੰਘ ਜੀ ਯੂ ਐਸ ਏ ਵਾਲਿਆ ਵਲੋ ਅਤੇ ਅਕੈਡਮੀ ਦੇ ਜਨਰਲ ਸਕੱਤਰ ਸ੍ਰ ਰਘਬੀਰ ਸਿੰਘ ਰਾਜਾਸਾਸ਼ੀ ਵਾਲਿਆ ਵਲੋ ਗੁਰੂਦੁਆਰਾ ਸੰਤ ਸਾਗਰ ਸਾਹਿਬ ਨਿਉ ਅਕਾਸ਼ ਵਿਹਾਰ ਵਿਖੇ ਸਮੁੱਚੇ ਸਟਾਫ ,ਸਮੂਹ ਵਿਦਿਆਰਥੀਆ ਅਤੇ ਨਿਉ ਅਕਾਸ਼ ਵਿਹਾਰ ਦੇ ਸਮੂਹ ਵਾਸੀਆਂ ਵਲੋ ਗੁਰੂਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਨਿਰਮਲ ਸਿੰਘ, ਸ੍ਰ ਅਮਰਜੀਤ ਸਿੰਘ ਬੰਡਾਲਾ ਮੈਬਰ ਸ੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ  ਵਲੋ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ ਅਤੇ ਕੀਰਤਨ ਉਪਰੰਤ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਜੀ ਸਭਰਾ ਹੈਡ ਗ੍ਰੰਥੀ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਨੇ "ਧੰਨ ਧੰਨ ਗੁਰੂ ਗ੍ਰੰਥ ਸਾਹਿਬ ਜੀ" ਪਾਸ ,ਲੰਮੇ ਸਮੇ ਤੋ ਸਜਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਲਈ ਅਰਦਾਸ ਕੀਤੀ , ਉਪਰੰਤ ਹੁਕਮਨਾਮਾ ਲਿਆ ਅਤੇ ਅਰਦਾਸ ਦੀ ਮਹੱਤਤਾ ਤੇ ਆਈ ਸੰਗਤ ਨੂੰ ਚਾਨਣਾ ਪਾਇਆ ਗਿਆ ਇਸ ਸਮੇ ਜਥੇਦਾਰ ਰਘਬੀਰ ਸਿੰਘ ਰਾਜਾਸਾਸ਼ੀ ਨੇ ਬੋਲਦਿਆ ਕਿਹਾ ਕਿ ਮੋਜੂਦਾ ਸਰਕਾਰਾਂ ਨੂੰ ਚੇਤਾਵਨੀ ਹੈ ਕਿ ਲੰਮੇ ਸਮੇ ਤੋ ਸਜਾਵਾ ਭੁਗਤ ਚੁੱਕੇ ਬੰਦੀ ਸਿੰਘ ਜਿਨਾਂ ਦੀਆਂ ਮਾਵਾਂ, ਬੱਚੇ ਪਰਿਵਾਰ ਲੰਮੇ ਸਮੇ ਤੋ ਉਡੀਕ ਰਹੇ ਹਨ ਉਹਨਾ ਦੀ ਰਿਹਾਈ ਦਾ ਐਲਾਨ ਕੀਤਾ ਜਾਵੇ , ਅੱਜ ਦੇ ਸਮਾਗਮ ਵਿੱਚ ਅਕੈਡਮੀ ਦੇ ਪ੍ਰਿੰਸੀਪਲ ਸ੍ਰ ਅਮਨਦੀਪ ਸਿੰਘ ਅਤੇ ਸਮੂਹ ਸਟਾਫ ਅਤੇ ਵਿਦਿਆਰਥੀ ਅਤੇ ਸ੍ਰ ਜਸਬੀਰ ਸਿੰਘ ਘੁੰਮਣ, ਸ੍ਰ ਇੰਦਰਜੀਤ ਸਿੰਘ,ਬਿਕਰਮਜੀਤ ਸਿੰਘ, ਚਰਨਜੀਤ ਸਿੰਘ ਗੁਰਚਰਨ ਸਿੰਘ ਅਮਨਦੀਪ ਸਿੰਘ, ਗੁਰਇਕਬਾਲ ਸਿੰਘ ਗੁਲਸ਼ਨ,  ਰਣਜੀਤ ਸਿੰਘ, ਜਸਵਿੰਦਰ ਸਿੰਘ, ਮੇਜਰ ਸਿੰਘ, ਬਲਵੰਤ ਸਿੰਘ,  ਗੁਰਵਿੰਦਰ ਸਿੰਘ, ਹਰਦੇਵ ਸਿੰਘ, ਜਗਜੀਤ ਸਿੰਘ, ਅਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਹਾਜਰ ਸਨ ਇਸ ਸਮਾਗਮ ਦੇ ਅਖੀਰ ਚ ਅਕੈਡਮੀ ਦੇ ਜਨਰਲ ਸਕੱਤਰ ਸ੍ਰ ਰਘਬੀਰ ਸਿੰਘ ਰਾਜਾਸਾਸ਼ੀ ਵਲੋ ਆਈਆਂ ਸਖਸ਼ੀਅਤਾਂ ਨੂੰ ਸਨਮਾਨਿਤ ਕਰਦਿਆ ਆਈਆ ਸੰਗਤਾਂ ਦਾ ਧੰਨਵਾਦ ਕੀਤਾ

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ