Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Malwa

ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਵੱਲੋਂ ਕੋਮੀ ਖੇਡ ਦਿਵਸ ਮਨਾਇਆ

August 30, 2026 02:11 PM
Rozana Sehaj times
ਪਟਿਆਲਾ : ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਦੇ ਤਾਲਮੇਲ ਨਾਲ,ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਸੀਨੀਅਰ ਮੀਤ ਪ੍ਧਾਨ ਪ੍ਰਿੰਸੀਪਲ ਜਸਪਾਲ ਸਿੰਘ ਮੰਡੋਰ ਅਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਸਹਿਯੋਗ ਨਾਲ ਪੋਲੋ ਗਰਾਊਂਡ ਪਟਿਆਲਾ ਵਿਖੇ ਮੇਜਰ ਧਿਆਨ ਚੰਦ ਜੀ ਨੂੰ ਯਾਦ ਕਰਦਿਆਂ ਕੋਮੀ ਖੇਡ ਦਿਵਸ ਮਨਾਇਆ ਤੇ ਖਿਡਾਰੀਆਂ ਨੂੰ ਲੱਡੂ ਵੀ ਵੰਡੇ ਗਏ।ਇਸ ਮੌਕੇ ਤੇ ਪ੍ਰਿੰਸੀਪਲ ਰਾਜ ਕੁਮਾਰ, ਅਮਨਿੰੰਦਰ ਸਿੰਘ ਬਾਬਾ ਜੋਨ ਸਕੱਤਰ ਪਟਿ-1,ਬਲਵਿੰਦਰ ਸਿੰਘ ਜੱਸਲ ਜੋਨ ਸਕੱਤਰ ਪਟਿ-2,ਸ਼ਸੀ ਮਾਨ ਜੋਨ ਸਕੱਤਰ ਪਟਿ-3,ਡਾ ਰਜਿੰਦਰ ਸਿੰਘ ਸੈਣੀ ਜੋਨ ਸਕੱਤਰ ਰਾਜਪੁਰਾ,ਗੁਰਪ੍ਰੀਤ ਸਿੰਘ ਟਿਵਾਣਾ ਜੋਨ ਸਕੱਤਰ ਭਾਦਸੋਂ, ਰਾਜ ਕੁਮਾਰ,ਬਲਕਾਰ ਸਿੰਘ ਹਰਜੀਤ ਸਿੰਘ,ਸੰਗੀਤ ਪਾਲ ਸਿੰਘ ਭੁੱਲਰ,ਮੱਖਣ ਸਿੰਘ, ਰਾਕੇਸ਼ ਕੁਮਾਰ, ਗੁਰਮੁਖ ਸਿੰਘ, ਮਨਜਿੰਦਰ ਸਿੰਘ,ਡਾਟਾ ਐਂਟਰੀ ਆਪਰੇਟਰ ਗੁਰਪ੍ਰੀਤ ਸਿੰਘ,ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜਰ ਸਨ।
 
 
 
 
 

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ