Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Malwa

ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਦੇ ਮੇਲੇ ਤੇ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕੀਤਾ ਗਿਆ ਕਤਲ

August 30, 2026 03:28 PM
Rozana Sehaj times
 
ਬਾਬਾ ਬਕਾਲਾ : ਇਤਿਹਾਸਿਕ ਨਗਰੀ ਬਾਬਾ ਬਕਾਲਾ ਸਾਹਿਬ ਵਿਖੇ ਮਨਾਏ ਜਾ ਰਹੇ ਰੱਖੜ ਪੁੰਨਿਆਂ ਦੇ ਮੇਲੇ ਤੇ ਅਣਪਛਾਤੇ ਵਿਅਕਤੀਆਂ ਵੱਲੋਂ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਚੌਂਕੀ ਇੰਚਾਰਜ ਬਾਬਾ ਬਕਾਲਾ ਸਾਹਿਬ ਵਿਕਟਰ ਸਿੰਘ ਨੇ ਪ੍ਰੈਸ ਨਾਲ ਜਾਣਕਾਰੀ ਸਾਂਝੇ ਕਰਦੇ ਹੋਏ ਦੱਸਿਆ ਕਿ  ਦੇਰ ਰਾਤ ਮੈਡੀਕਲ ਸਟੋਰ ਹਸਪਤਾਲ ਦੀ ਪਿਛਲੇ ਪਾਸੇ  ਇੱਕ ਨਿਹੰਗ ਸਿੰਘ ਦੀ ਲਾਸ਼ ਮਿਲੀ ਜਿਸ ਦਾ ਕਿਸੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ ਜਿਸ ਦੇ ਸਰੀਰ ਦੇ ਦੋ ਗੋਲੀਆਂ ਦੇ ਨਿਸ਼ਾਨ ਸਨ ਨਿਹੰਗ ਸਿੰਘ ਦੀ ਪਹਿਚਾਣ ਰਾਜਾ ਪੁੱਤਰ ਸਰਬਜੀਤ ਸਿੰਘ ਪਿੰਡ ਮਗਲਾਨੀ ਵਜੋਂ ਹੋਈ ਹੈ ਅਸੀਂ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਨਾਲ ਲੱਗਦੇ ਸੀ. ਸੀ.ਟੀ.ਵੀ ਕੈਮਰਿਆਂ ਤੋਂ ਫੁਟੇਜ ਖੰਗਾਲੀ ਜਾ ਰਹੀ ਹੈ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ