Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਪੰਜਾਬ ਸਰਕਾਰ ਦੇ ਧਮਕੀ ਭਰੇ ਪੱਤਰ ਦੀਆਂ ਅਰਥੀਆਂ ਫੂਕੀਆਂ

August 30, 2026 03:33 PM
Rozana Sehaj times
ਮੋਗਾ  : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਸੰਘਰਸ਼ ਨੂੰ ਦਬਾਉਣ ਲਈ ਜਾਰੀ ਕੀਤੇ ਗਏ ਧਮਕੀ ਭਰੇ ਪੱਤਰ ਦੇ ਵਿਰੋਧ ਵਿੱਚ ਅੱਜ ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਅਧਿਆਪਕਾਂ ਅਤੇ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਪੱਤਰ ਦੀਆਂ ਅਰਥੀਆਂ ਫੂਕੀਆਂ ਗਈਆਂ। ਇਸ ਮੌਕੇ ਡੀ. ਟੀ. ਐਫ. ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੈਪਾਲ ਸ਼ਰਮਾ, ਜ਼ਿਲ੍ਹਾ ਮੋਗਾ ਦੇ ਪ੍ਰਧਾਨ ਸੁਖਪਾਲਜੀਤ ਸਿੰਘ, ਕਾਰਜਕਾਰੀ ਸਕੱਤਰ ਸੁਖਵਿੰਦਰ ਸਿੰਘ ਘੋਲੀਆਂ ਨੇ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਗੱਲਬਾਤ ਰਾਹੀਂ ਕਰਨਾ ਚਾਹੀਦਾ ਹੈ। ਧਮਕੀਆਂ ਅਤੇ ਦਬਾਅ ਦੀ ਨੀਤੀ ਨਾਲ ਮੁਲਾਜ਼ਮਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅੜੀਅਲ ਰਵੱਈਆ ਛੱਡ ਕੇ ਤੁਰੰਤ ਮੁਲਾਜ਼ਮ ਜਥੇਬੰਦੀਆਂ ਨਾਲ ਗੱਲਬਾਤ ਕੀਤੀ ਜਾਵੇ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਸਾਰਥਕ ਹੱਲ ਕੀਤਾ ਜਾਵੇ।ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਝੋਰੜਾ, ਮੀਤ ਪ੍ਰਧਾਨ ਸਵਰਨਦਾਸ, ਜੋਇੰਟ ਸਕੱਤਰ ਅਮਨਦੀਪ ਮਾਛੀਕੇ, ਵਿੱਤ ਸਕੱਤਰ ਗੁਰਸ਼ਰਨ ਸਿੰਘ ਕਿਹਾ ਕਿ ਮੁਲਾਜ਼ਮ ਆਪਣੇ ਹੱਕਾਂ ਲਈ ਜਮਹੂਰੀ ਢੰਗ ਨਾਲ ਸੰਘਰਸ਼ ਕਰਦੇ ਰਹਿਣਗੇ ਅਤੇ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦੀਆਂ ਧਮਕੀਆਂ ਜਾਂ ਦਬਾਅ ਅੱਗੇ ਝੁਕਣਗੇ ਨਹੀਂ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦਾ ਬਣਦਾ 18 % ਡੀ. ਏ., 37 ਤਰ੍ਹਾਂ ਦੇ ਕੱਟੇ ਭੱਤੇ ਬਹਾਲ ਕਰੇ ਅਤੇ ਏ. ਸੀ. ਪੀ. ਸਕੀਮ ਦੁਵਾਰਾ ਸ਼ੁਰੂ ਕਰੇ |
 
 
 
 
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼