Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Malwa

ਹਲਕਾ ਇੰਚਾਰਜ ਬਣਨ ਤੋਂ ਬਾਅਦ ਜਸਬੀਰ ਸਿੰਘ ਗੜ੍ਹੀ ਕੱਲ ਧਾਰਮਿਕ ਸਥਾਨਾਂ ਤੇ ਟੇਕਣਗੇ ਮੱਥਾ

August 30, 2026 03:38 PM
Rozana Sehaj times

ਮੋਰਿੰਡਾ : ਆਮ ਆਦਮੀ ਪਾਰਟੀ ਹਾਈ ਕਮਾਂਡ ਵੱਲੋਂ ਸ. ਜਸਵੀਰ ਸਿੰਘ ਗੜ੍ਹੀ ਜੀ ਨੂੰ ਸ਼੍ਰੀ ਚਮਕੌਰ ਸਾਹਿਬ ਦਾ ਹਲਕਾ ਇੰਚਾਰਜ ਨਿਯੁਕਤ ਕਰਨ ਤੇ ਸਮੂਚੀ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ, ਸ. ਜਸਵੀਰ ਸਿੰਘ ਗੜ੍ਹੀ ਵੱਲੋਂ ਅਕਾਲ ਪੁਰਖ ਦੇ ਸ਼ੁਕਰਾਨੇ ਵਜੋਂ ਮਿਤੀ 30 ਅਗਸਤ 2026 ਨੂੰ ਐਤਵਾਰ ਨੂੰ ਗੁਰੂਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ, ਸ਼੍ਰੀ ਚਮਕੌਰ ਸਾਹਿਬ ,11ਵਜੇ, (ਜ਼ਿਲ੍ਹਾ ਰੋਪੜ) ਵਿਖੇ ਅਤੇ ਹੋਰ ਧਾਰਮਿਕ ਸਥਾਨਾਂ ਤੇ ’ਗੁਰੂਦੁਆਰਾ ਭਾਈ ਸੰਗਤ ਸਿੰਘ ਜੀ 11,30 ਵਜੇ, ਅਤੇ ਸ਼ਿਵ ਮੰਦਿਰ ਸ੍ਰੀ ਚਮਕੌਰ ਸਾਹਿਬ 12 ਵਜੇ, ਅਤੇ ਉਨ੍ਹਾਂ ਤੋਂ ਬਾਅਦ ਮੋਰਿੰਡਾ ਵਿਖੇ ਗੁਰਦੁਆਰਾ ਸ਼੍ਰੀ ਕੋਤਵਾਲੀ ਸਾਹਿਬ 1 ਵਜੇ ਦੁਪਹਿਰੇ, ਕ੍ਰਿਸ਼ਨਾ ਮੰਦਰ ਮੋਰਿੰਡਾ 1:30 ਵਜੇ ਦੁਪਹਿਰੇ, ਨਤਮਸਤਕ ਹੋਣ ਦਾ ਪ੍ਰੋਗਰਾਮ ਰੱਖਿਆ ਗਿਆ ਹੈ। ਅਤੇ ਮੋਰਿੰਡਾ ਸ਼ਹਿਰ ਵਾਸੀਆਂ ਨੂੰ ਸਮੇਂ ਸਿਰ ਪਹੁੰਚਣ ਦਾ ਸੱਦਾ ਦਿੱਤਾ ਜਾਂਦਾ ਹੈ ਸਰਦਾਰ ਜਸਬੀਰ ਸਿੰਘ ਗੜ੍ਹੀ ਨੇ ਬਹੁਤ ਇਮਾਨਦਾਰੀ ਨਾਲ ਲੋਕਾਂ ਦੇ ਕੰਮ ਕਰਦੇ ਹਨ। ਹਲਕਾ ਸ਼੍ਰੀ ਚਮਕੌਰ ਸਾਹਿਬ ਵਿੱਚ ਜਸਬੀਰ ਸਿੰਘ ਗੜ੍ਹੀ ਦੇ ਆਉਣ ਨਾਲ ਹਰਮਨ ਪਿਆਰੇ ਨੇਤਾ ਵਜੋਂ ਵਿੱਚ ਖੁਸ਼ੀ ਦੀ ਲਹਿਰ ਦੌੜ ਉਠੀ ਹੈ

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ