Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਸ਼ਰਧਾਲੂ ਹੋਏ ਤੀਰਥ ਯਾਤਰਾ ਲਈ ਰਵਾਨਾ

August 30, 2026 07:01 PM
Rozana Sehaj times
 
ਮੋਹਾਲੀ :    ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਇਲਾਕੇ ਦੇ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਤਿੰਨ ਬੱਸਾਂ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਮੋਹਾਲੀ ਕੁਆਰਡੀਨੇਟਰ ਅਤੇ ਸਟੇਟ ਐਵਾਰਡੀ - ਫੂਲਰਾਜ ਸਿੰਘ ਹੋਰਾਂ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਹਲਕਾ ਕੋਆਰਡੀਨੇਟਰ - ਫੂਲਰਾਜ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਬੱਸਾਂ ਦਾ ਇਹ ਕਾਫਲਾ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਭੇਜਿਆ ਜਾ ਰਿਹਾ ਹੈ। ਅਤੇ ਉਹ ਇਹਨਾਂ ਬੱਸਾਂ ਨਾਲ ਸੰਬੰਧਿਤ ਪੂਰੀ ਜਾਣਕਾਰੀ ਵਿਸਥਾਰ ਵਿੱਚ ਹਰ ਰੋਜ਼ਾਨਾ ਸ਼ਾਮ ਵੇਲੇ ਤੱਕ ਵਿਧਾਇਕ ਕੁਲਵੰਤ ਸਿੰਘ ਹੋਰਾਂ ਕੋਲ ਪਹੁੰਚਾ ਦਿੰਦੇ ਹਨ , ਉਹਨਾਂ ਕਿਹਾ ਕਿ ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਰੋਜ਼ਾਨਾ ਇਸ ਯਾਤਰਾ ਨੂੰ ਲੈ ਕੇ ਜਾਣਕਾਰੀ ਮੰਗੀ ਜਾਂਦੀ ਹੈ, ਤਾਂ ਕਿ ਕਿਸੇ ਵੀ ਸੀਨੀਅਰ ਸਿਟੀਜਨ ਨੂੰ ਇਸ ਯਾਤਰਾ ਦੌਰਾਨ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਦੇ ਲਈ ਪੁਖਤਾ ਪ੍ਰਬੰਧ ਕੀਤੇ ਜਾਂਦੇ ਹਨ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੀਆਂ ਕੋਸ਼ਿਸ਼ ਤੇ ਚੱਲਦਿਆਂ ਅੱਜ ਪੂਰੇ ਪੰਜਾਬ ਦੇ ਵਿੱਚ ਸੀਨੀਅਰ ਸਿਟੀਜਨ ਨੂੰ ਇਸ ਯਾਤਰਾ ਤੇਲ ਲਈ ਭੇਜਿਆ ਜਾ ਰਿਹਾ ਅਤੇ ਆਉਣ ਜਾਣ ਤੋਂ ਇਲਾਵਾ ਉਹਨਾਂ ਦੇ ਠਹਿਰਾਵ ਦਾ ਪੂਰਾ ਪ੍ਰਬੰਧ ਵੀ ਪੰਜਾਬ ਸਰਕਾਰ ਵੱਲੋਂ ਕੀਤਾ ਜਾਂਦਾ ਹੈ ਅਤੇ ਕਿਸੇ ਵੀ ਸ਼ਰਧਾਲੂ ਨੂੰ ਕੋਈ ਦਿੱਕਤ ਨਾ ਆਵੇ ਇਸ ਦੇ ਲਈ ਇੱਕ ਮਾਹਿਰ ਡਾਕਟਰ ਅਤੇ ਗਾਈਡ ਵੀ ਹਰ ਵੇਲੇ ਇਹਨਾਂ ਸ਼ਰਧਾਲੂਆਂ ਦੇ ਨਾਲ ਮੌਜੂਦ ਰਹਿੰਦਾ ਹੈ, ਅਜਿਹੀਆਂ ਯਾਤਰਾਵਾਂ ਨਾਲ ਆਮ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਖਦ ਮੌਕਾ ਮਿਲਦਾ ਹੈ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਵੀ ਹੋਰ ਮਜ਼ਬੂਤੀ ਮਿਲਦੀ ਹੈ।
 
 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ