Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਸੁਨਾਮ ਵਿਖੇ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਬਣਿਆ ਗੋਲ ਚੱਕਰ

August 30, 2026 07:11 PM
Rozana Sehaj times
ਸੁਨਾਮ : ਸ਼ਹੀਦ ਊਧਮ ਸਿੰਘ ਸਰਕਾਰੀ ਹਸਪਤਾਲ ਸੁਨਾਮ ਦੇ ਸਾਹਮਣੇ ਫਲਾਈਓਵਰ ਦੇ ਨੇੜੇ ਵਾਪਰਦੇ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਪ੍ਰਸ਼ਾਸਨ ਵੱਲੋਂ ਗੋਲ ਚੱਕਰ ਬਣਾਇਆ ਜਾ ਰਿਹਾ ਹੈ। ਸੁਨਾਮ ਸ਼ਹਿਰ ਦੇ ਬਸ਼ਿੰਦਿਆਂ  ਦੁਆਰਾ ਫਲਾਈਓਵਰ ਦੇ ਸਾਹਮਣੇ ਗੋਲ ਚੱਕਰ ਬਣਾਉਣ ਦੀ ਮੰਗ ਕਾਫ਼ੀ ਸਮੇਂ ਤੋਂ ਚੱਲ ਰਹੀ ਸੀ। ਟ੍ਰੈਫਿਕ ਦੀ ਸਮੱਸਿਆ ਅਤੇ ਹਾਦਸਿਆਂ ਦੇ ਖ਼ਤਰੇ ਨੂੰ ਉਜਾਗਰ ਕਰਦਿਆਂ ਮੀਡੀਆ ਨੇ ਮਾਮਲੇ ਨੂੰ ਲਗਾਤਾਰ ਉਜਾਗਰ ਕੀਤ। ਇਸ ਸਬੰਧੀ ਗੱਲਬਾਤ ਕਰਦਿਆਂ ਪੰਜਾਬ ਸਟੇਟ ਰੋਡ ਸੇਫਟੀ ਐਡਵਾਈਜ਼ਰੀ ਕਮੇਟੀ ਦੇ ਮੈਂਬਰ ਪੰਕਜ਼ ਅਰੋੜਾ ਨੇ ਆਖਿਆ ਕਿ ਸਿਵਲ ਹਸਪਤਾਲ ਦੇ ਸਾਹਮਣੇ ਗੋਲ ਚੱਕਰ ਬਣਨ ਨਾਲ ਨਿੱਤ ਵਾਪਰਦੇ ਹਾਦਸਿਆਂ ਨੂੰ ਠੱਲ੍ਹ ਪਵੇਗੀ। ਦੱਸ ਦੇਈਏ ਪੰਕਜ ਅਰੋੜਾ ਵੱਲੋਂ ਸੜਕ ਸੁਰੱਖਿਆ ਨਾਲ ਜੁੜੇ ਇਸ ਮੁੱਦੇ ਨੂੰ ਸਬੰਧਤ ਵਿਭਾਗਾਂ ਅਤੇ ਪ੍ਰਸ਼ਾਸਨ ਕੋਲ ਲਗਾਤਾਰ ਉਠਾਇਆ ਗਿਆ, ਜਿਸ ਤੋਂ ਬਾਅਦ ਫਲਾਈਓਵਰ ਦੇ ਸਾਹਮਣੇ ਗੋਲ ਚੱਕਰ ਦਾ ਨਿਰਮਾਣ ਕਰ ਦਿੱਤਾ ਗਿਆ ਹੈ। ਗੋਲ ਚੱਕਰ ਬਣਨ ਨਾਲ ਇਸ ਇਲਾਕੇ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਵਾਹਨਾਂ ਦੀ ਆਵਾਜਾਈ ਨੂੰ ਨਿਯਮਤ ਕਰਨ ਅਤੇ ਹਾਦਸਿਆਂ ਦੇ ਖ਼ਤਰੇ ਨੂੰ ਘਟਾਉਣ ਵਿੱਚ ਵੀ ਮਦਦ ਮਿਲੇਗੀ। ਪੰਕਜ ਅਰੋੜਾ ਨੇ ਕਿਹਾ ਕਿ ਸੜਕ ਸੁਰੱਖਿਆ ਨਾਲ ਜੁੜੇ ਮਾਮਲਿਆਂ ਨੂੰ ਹੱਲ ਕਰਵਾਉਣ ਲਈ ਯਤਨ ਹਮੇਸ਼ਾ ਕੀਤੇ ਜਾਣਗੇ।
 
 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ