Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਅਮਰਨਾਥ ਲੰਗਰ ਕਮੇਟੀ ਵੱਲੋਂ ਅਮਨਬੀਰ ਚੈਰੀ ਸਨਮਾਨਿਤ

August 30, 2026 07:23 PM
Rozana Sehaj times
 
ਸੁਨਾਮ : ਸ੍ਰੀ ਅਮਰਨਾਥ ਲੰਗਰ ਕਮੇਟੀ ਸੁਨਾਮ ਵੱਲੋਂ ਅਮਰਨਾਥ ਯਾਤਰਾ ਦੌਰਾਨ ਹਰ ਸਾਲ ਸ਼ਰਧਾਲੂਆਂ ਲਈ ਲਾਏ ਜਾਂਦੇ ਲੰਗਰ ਦੀ ਸੰਪੂਰਨਤਾ ਦੀ ਖੁਸ਼ੀ ਵਿੱਚ ਲੰਗਰ ਕਮੇਟੀ ਵੱਲੋਂ ਸਥਾਨਕ ਗੀਤਾ ਭਵਨ ਵਿਖੇ ਰਮਾਇਣ ਦੇ ਪਾਠ ਦਾ ਭੋਗ ਪਾਇਆ ਗਿਆ ‌। ਭੋਗ ਉਪਰੰਤ ਕੀਰਤਨ ਮੰਡਲੀ ਵੱਲੋਂ ਭਜਨਾ ਦਾ ਗੁਣਗਾਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਮਨਬੀਰ ਸਿੰਘ ਚੈਰੀ ਨੂੰ ਪ੍ਰਬੰਧਕਾਂ ਵੱਲੋਂ ਸਨਮਾਨਿਤ ਕੀਤਾ ਗਿਆ। ਨੌਜਵਾਨ ਅਕਾਲੀ ਆਗੂ ਅਮਨਬੀਰ ਸਿੰਘ ਚੈਰੀ ਨੇ ਆਖਿਆ ਕਿ ਸ੍ਰੀ ਅਮਰਨਾਥ ਲੰਗਰ ਕਮੇਟੀ ਲੰਮੇ ਸਮੇਂ ਤੋਂ ਸ਼ਰਧਾਲੂਆਂ ਦੀ ਸਹੂਲਤ ਲਈ ਅਮਰਨਾਥ ਯਾਤਰਾ ਦੌਰਾਨ ਲੰਗਰ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਮੇਟੀ ਮੈਂਬਰ ਵਧਾਈ ਦੇ ਹੱਕਦਾਰ ਹਨ ਜਿਹੜੇ ਮਹੀਨਿਆਂ ਬੱਧੀ ਮਨੁੱਖਤਾ ਦੀ ਸੇਵਾ ਕਰਦੇ ਹਨ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਮਨਪ੍ਰੀਤ ਬਾਂਸਲ, ਗੁਰਚਰਨ ਸਿੰਘ ਧਾਲੀਵਾਲ, ਚਮਕੌਰ ਸਿੰਘ ਮੋਰਾਂਵਾਲੀ, ਪ੍ਰੋਫੈਸਰ ਮਨਪ੍ਰੀਤ ਸਿੰਘ ਗਿੱਲ, ਬਲਜਿੰਦਰ ਸਿੰਘ ਕਾਕਾ ਠੇਕੇਦਾਰ, ਬੇਅੰਤ ਸਿੰਘ ਰੂਪਰਾਏ, ਸੰਦੀਪ ਸਿੰਘ ਦਿਓਸੀ,ਪ੍ਰਧਾਨ ਰਾਕੇਸ਼ ਕੁਮਾਰ, ਜਨਰਲ ਸਕੱਤਰ ਚਰਨ ਦਾਸ, ਖਜ਼ਾਨਚੀ ਮੁਕੇਸ਼ ਕੁਮਾਰ, ਪ੍ਰਬੰਧਕ ਰਵਿੰਦਰ ਗੋਰਖਾ, ਅਗਰਵਾਲ ਸਭਾ ਦੇ ਪ੍ਰਧਾਨ ਵਿਕਰਮ ਗਰਗ ਵਿੱਕੀ, ਰੋਹਿਤ ਕੁਮਾਰ, ਇੰਦਰ ਤਲਵਾੜ, ਕਾਲਾ ਨਾਗਰਾ, ਸੁਮੇਰ ਗਰਗ, ਹਰੀਦੇਵ ਗੋਇਲ, ਦੇਸ ਰਾਜ ਪੰਮੀ ਸਮੇਤ ਵੱਡੀ ਗਿਣਤੀ ਵਿੱਚ ਮਹਿਲਾਵਾਂ ਹਾਜ਼ਰ ਸਨ।
 
 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ