Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Chandigarh

ਸ੍ਰੀ ਹਜ਼ੂਰ ਸਾਹਿਬ ਨਾਦੇੜ ਤੋਂ ਪੰਜਾਬ ਵਿਚ ‘ਸੰਤ ਨਾਮਦੇਵ ਘੁਮਾਣ ਯਾਤਰਾ’ ਨਵੰਬਰ ‘ਚ ਆਵੇਗੀ :ਪੰਦਰੀਨਾਥ ਬੋਕਾਰੇ

August 31, 2026 08:32 AM
Rozana Sehaj times
ਖਰੜ : ਨਾਨਕ ਸਾਈਂ ਫਾਊਡੇਸ਼ਨ ਸ੍ਰੀ ਹਜ਼ੂਰ ਸਾਹਿਬ ਨਾਦੇੜ੍ਹ ਦੇ ਚੇਅਰਮੈਨ ਪੰਦਰੀਨਾਥ ਬੋਕਾਰੇ ਨੇ ਦਸਿਆ ਕਿ ਇਸ ਸਾਲ ਇਹ 12ਵੀਂ ‘ਸੰਤ ਨਾਮ ਦੇਵ ਘੁਮਾਣ ਯਾਤਰਾ ’ ਸ੍ਰੀ ਹਜ਼ੂਰ ਸਾਹਿਬ ਨਾਦੇੜ ਤੋਂ ਸ੍ਰੀ ਅਮ੍ਰਿੰਤਸਰ ਤੱਕ  ਗੁਰਦੁਆਰਾ ਲੰਗਰ ਸਾਹਿਬ ਦੇ ਮੁੱਖੀ ਸੰਤ ਬਾਬਾ ਨਰਿੰਦਰ ਸਿੰਘ ਜੀ ਤੇ ਸੰਤ ਬਾਬਾ ਬਲਵਿੰਦਰ ਸਿੰਘ ਜੀ, ਸੰਤ ਬਾਬਾ ਸਤਨਾਮ ਸਿੰਘ ਜੀ ਪਿੱਪਲੀ ਸਾਹਿਬ ਵਾਲੇ, ਸੰਤ ਬਾਬਾ ਗੁਰਦੇਵ ਸਿੰਘ ਸ੍ਰੀ ਆਨੰਦਪੁਰ ਸਾਹਿਬ ਵਾਲੇ , ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ, ਸੰਤ ਬਾਬਾ ਬਲਬੀਰ ਸਿੰਘ ਜੀ, ਸੰਤ ਬਾਬਾ ਜੋਗਾ ਸਿੰਘ ਜੀ ਕਰਨਾਲ ਵਾਲਿਆਂ ਦੇ ਆਸ਼ੀਰਵਾਦ ਨਾਲ  15 ਨਵੰਬਰ ਨੂੰ ਸ੍ਰੀ ਹਜ਼ੂਰ ਸਾਹਿਬ ਨਾਦੇੜ ਤੋਂ ਅਰਦਾਸ ਕਰਨ ਉਪਰੰਤ ਪ੍ਰਾਰੰਭ ਹੋਵੇਗੀ ਜਿਸ ਵਿਚ 180 ਦੇ ਕਰੀਬ ਯਾਤਰੀ ਹੋਣਗੇ ਅਤੇ ਰੇਲ ਗੱਡੀ ਰਾਹੀ ਬਠਿੰਡਾ ਪੁੱਜੇਗੀ ਜਿਥੇ ਅੱਗੋ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਸ੍ਰੀ ਦਰਬਾਰ ਸਾਹਿਬ ਅਮ੍ਰਿੰਤਸਰ, ਵਾਹਗਾ-ਅਟਾਰੀ ਬਾਰਡਰ,ਜਲਿਆਂਵਾਲਾ ਬਾਗ,  ਸੰਤ ਨਾਮਦੇਵ ਜੀ ਦੇ ਸਥਾਨ ਘੁਮਾਣ, ਸ੍ਰੀ  ਆਨੰਦਪੁਰ ਸਾਹਿਬ, ਭਾਖੜਾ ਡੈਮ, ਕੀਰਤਪੁਰ ਸਾਹਿਬ, ਮਾਤਾ ਨੈਣਾਂ ਦੇਵੀ,ਫਤਿਹਗੜ੍ਹ ਸਾਹਿਬ, ਚੰਡੀਗੜ੍ਹ ਨੂੰ ਹੁੰਦੀ ਹੋਈ ਹਰਿਆਣਾ, ਦਿੱਲੀ ਦੇ ਇਤਿਹਾਸਕ ਧਾਰਮਿਕ ਸਥਾਨਾਂ ਸਮੇਤ ਹੋਰ ਸਥਾਨਾਂ ਤੇ ਸ਼ਰਧਾਲੂਆਂ ਅਤੇ ਸੰਗਤਾਂ ਵਲੋਂ ਦਰਸ਼ਨ ਕੀਤੇ ਜਾਣਗੇ। ਉਨ੍ਹਾਂ ਦਸਿਆ ਕਿ ਇਸ ਯਾਤਰਾ ਦਾ ਮਕਸਦ ਹੈ ਕਿ  ਮਹਾਂਰਾਸ਼ਟਰ ਤੇ ਪੰਜਾਬ ਦੇ ਵਿਚ ਆਪਸੀ ਭਾਈਚਾਰਾ ਵਧਾਉਣਾ ਹੈ ਅਤੇ ਨਾਨਕ ਸਾਈਂ ਫਾਊਡੇਸ਼ਨ ਸ੍ਰੀ ਹਜ਼ੂਰ ਸਾਹਿਬ ਨਾਦੇੜ ਵਲੋਂ ‘ਸੰਤ ਨਾਮਦੇਵ ਘੁਮਾਣ ਯਾਤਰਾ’ 11 ਸਾਲ  ਪਹਿਲਾਂ ਗੁਰਦੁਆਰਾ ਲੰਗਰ ਸਾਹਿਬ ਦੇ ਮੁੱਖ ਸੰਤ ਬਾਬਾ ਬਲਵਿੰਦਰ ਸਿੰਘ ਜੀ ਤੇ ਸੰਤ ਬਾਬਾ ਨਰਿੰਦਰ ਸਿੰਘ ਜੀ ਦੇ ਆਸ਼ੀਰਵਾਦ ਨਾਲ ਪ੍ਰਾਰੰਭ ਕੀਤੀ ਗਈ ਸੀ। ਇਸ ਮੌਕੇ ਸੰਭਾ ਜੀ ਰਾਓ ਧੂਲਾਗੰਡੇ, ਮਹਿੰਦਰ ਸਿੰਘ ਪੰਡਾਲ, ਪੁੰਡਲਿਕ ਬੇਲਕਰ, ਸੂਰਿਆਂਕਾਂਤ ਕੁੰਭਾਰ, ਨਰਾਇਣ ਵਾਡੀਕਰ, ਡਾ. ਗਜਾਨਨ ਦੇਵਕਰ, ਅਨੰਦ ਕੁਲਕਰਨੀ, ਪਿ੍ਰੰਸੀਪਲ ਵਿਸ਼ਵਨਾਥ ਪਾਟਿਲ, ਦੱਤਾਤੇ੍ਰਯ ਪਿੰਪਲਵਾਗਾਵਰ, ਕੇਸ਼ਵ ਹਲਦੇਕਰ, ਰਾਮ ਸ਼ੈਲਕੇ, ਬਾਲਾ ਜੀ ਅਲੇਵਰ, ਸੁਰੇਸ਼ ਚਵਾਨ, ਅਸ਼ੋਚਨਾ, ਅਸ਼ੰਕਰ, ਕ੍ਰਿਸ਼ਨਾ ਕਾਂਤ, ਦਗੜਾਪੱਲੇਵਾਰ, ਮਹਾਨੰਦ ਮਾਨੂਰਕਰ, ਊਸ਼ਾ ਪਿਕਰਾਓ, ਜਯਾ ਪਾਟਿਲ, ਸ੍ਰੇਅਸ਼ ਕੁਮਾਰ ਬੋਕਾਰੇ, ਪ੍ਰਦੀਪ ਟਾਂਕ, ਪੰਡੈਲੋ, ਮਾਥਨੌਕੇ ਸਮੇਤ ਹੋਰ ਆਗੂ ਹਾਜ਼ਰ ਸਨ।
 
 

Have something to say? Post your comment

More in Chandigarh

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਸਚਿਨ ਪਾਇਲਟ ਵਲੋਂ ਪੰਜ ਦਿਨਾਂ ਯਾਤਰਾ ਅੱਜ ਤੋਂ

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ