Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਗੁਰੂ ਅਰਜਨ ਦੇਵ ਕਲੋਨੀ ਦੀ ਦੁਰਦਸ਼ਾ ਤੇ ਭੜਕੇ ਲੋਕ

September 01, 2026 09:23 AM
Rozana Sehaj times
 
ਸੁਨਾਮ : ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਤੇ ਸਥਿਤ ਫਲਾਈਓਵਰ ਦੇ ਨੇੜੇ ਗੁਰੂ ਅਰਜਨ ਦੇਵ ਕਲੋਨੀ ਦੀ ਦੁਰਦਸ਼ਾ ਤੋਂ ਭੜਕੇ ਵਸਨੀਕਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ  । ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਕਲੋਨੀ ਦੇ ਵਸਨੀਕ ਪ੍ਰਸ਼ਾਸਨ ਦੀ ਨਾਅਹਿਲੀਅਤ ਕਾਰਨ ਪਿਛਲੇ ਢਾਈ ਸਾਲ ਤੋਂ ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜ਼ਬੂਰ ਹਨ। ਇਸ ਸਮੇਂ ਅਸ਼ਵਨੀ ਕੁਮਾਰ,ਸੱਤ ਭੂਸ਼ਨ,ਸ਼ਿਕੰਦਰ ਸਿੰਘ ਆਦਿ ਨੇ ਕਿਹਾ ਕਿ ਕਰੀਬ ਦੋ ਢਾਈ ਸਾਲ ਤੋਂ ਸੀਵਰੇਜ ਪਾਇਪ ਪਾਉਣ ਨੂੰ ਲੈਕੇ ਠੇਕੇਦਾਰ ਵੱਲੋਂ ਸੜਕ ਪੁੱਟੀ ਗਈ ਸੀ ਪਰ ਸੀਵਰੇਜ ਦੇ ਪਾਇਪ ਛੋਟੇ ਹੋਣ ਕਾਰਨ ਕਲੋਨੀ ਦੇ ਗੰਦੇ ਪਾਣੀ ਦੀ ਨਿਕਾਸੀ ਵੀ ਸਹੀ ਢੰਗ ਨਾਲ ਨਹੀ ਹੋ ਸਕੀ ਅਤੇ ਨਾ ਹੀ ਸਾਰੇ ਕਲੋਨੀ ਵਾਸੀਆਂ ਨੂੰ ਸੀਵਰੇਜ ਦੇ ਕੁਨੈਕਸ਼ਨ ਮਿਲੇ ਜਦੋਂ ਕਿ ਸੀਵਰੇਜ ਦੇ ਪਾਇਪ ਪਾਉਣ ਲਈ ਕੁਝ ਘਰਾਂ ਅੱਗੇ ਬਣੇ ਰੈਪ ਵੀ ਤੋੜ ਦਿੱਤੇ ਗਏ।ਉਨ੍ਹਾਂ ਕਿਹਾ ਕਿ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਪੁੱਟੀ ਹੋਈ ਸੜਕ ਮੁੜ ਨਹੀ ਬਣੀ ਅਤੇ ਥੋੜ੍ਹਾ ਜਿਹਾ ਮੀਂਹ ਪੈਣ ਕਾਰਨ ਸੜਕ ਤੇ ਚਿੱਕੜ ਹੋ ਜਾਂਦਾ ਹੈ।ਜਿਸ ਕਾਰਨ ਕਲੋਨੀ ਵਾਸੀਆਂ ਦਾ ਜਿਉਣਾ ਦੁੱਭਰ ਹੋਇਆ ਪਿਆ ਹੈ। ਇਸ ਮੌਕੇ ਦਵਾਰਕਾ ਦਾਸ,ਅਮਨ ਕੁਮਾਰ,ਵਿਨੋਦ ਕੁਮਾਰ,ਵਿਕਰਮ ਖਾਨ,ਸੁਰਜੀਤ ਕੌਰ,ਸਲੋਚਨਾ ਦੇਵੀ,ਨਿੱਕੋ,ਸਰਬਜੀਤ ਕੌਰ,ਰਜਨੀ ਅਤੇ ਨੀਤੂ ਰਾਣੀ ਆਦਿ ਮੌਜੂਦ ਸਨ। 
 
 
 
 
 
 
 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ