Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਮਨਦੀਪ ਸੁਨਾਮ ਲਾਈਫਟਾਈਮ ਐਚੀਵਮੈੱਟ ਐਵਾਰਡ ਨਾਲ ਸਨਮਾਨਿਤ

September 01, 2026 10:19 AM
Rozana Sehaj times

 

ਸੁਨਾਮ : ਸਰਹੱਦ ਏ ਪੰਜਾਬ ਸਪੋਰਟਸ ਕਲੱਬ ਅੰਮ੍ਰਿਤਸਰ ਵੱਲੋਂ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਦੇ ਜੰਮਪਲ ਖੇਡ ਲੇਖਕ ਅਤੇ ਅਧਿਆਪਕ ਮਨਦੀਪ ਸਿੰਘ ਸੁਨਾਮ ਨੂੰ ਖੇਡਾਂ ਬਾਰੇ ਕਿਤਾਬਾਂ ਅਤੇ ਆਰਟੀਕਲ ਲਿਖਣ ਬਦਲੇ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਕਲੱਬ ਨੇ ਆਪਣੇ 25 ਸਾਲ ਪੂਰੇ ਹੋਣ 'ਤੇ ਸਿਲਵਰ ਜੁਬਲੀ ਸਨਮਾਨ ਸਮਾਰੋਹ ਕਰਵਾਇਆ ਹੈ। ਬੁਲਾਰਿਆਂ ਨੇ ਮਨਦੀਪ ਸਿੰਘ ਸੁਨਾਮ ਬਾਰੇ ਬੋਲਦਿਆਂ ਆਖਿਆ ਕਿ ਛੋਟੀ ਉਮਰੇ ਖੇਡਾਂ ਬਾਰੇ ਦਰਜ਼ਨ ਦੇ ਕਰੀਬ ਕਿਤਾਬਾਂ ਤੋਂ ਇਲਾਵਾ ਅਖ਼ਬਾਰਾਂ ਵਿੱਚ ਸੈਂਕੜੇ ਆਰਟੀਕਲ ਲਿਖਕੇ ਨੌਜਵਾਨਾਂ ਅੰਦਰ ਖੇਡਾਂ ਪ੍ਰਤੀ ਚਿਣਗ ਪੈਦਾ ਕੀਤੀ ਹੈ। ਇਸ ਮੌਕੇ ਐਵਾਰਡ ਦੇਣ ਵਾਲਿਆਂ ਵਿੱਚ ਹਾਕੀ ਦੇ ਓਲੰਪੀਅਨ ਅਰਜੁਨਾ ਐਵਾਰਡੀ ਹਰਚਰਨ ਸਿੰਘ ਬੋਪਾਰਾਏ, ਬਾਸਕਟਬਾਲ ਦੀ ਅਰਜੁਨਾ ਐਵਾਰਡੀ ਸੁਮਨ ਸ਼ਰਮਾ ਹਾਜ਼ਰ ਸਨ । ਮਨਦੀਪ ਸਿੰਘ ਸੁਨਾਮ ਜਿਸਨੇ ਕਿ ਖੇਡ ਸਾਹਿਤ ਦੀਆਂ ਦਸ ਕਿਤਾਬਾਂ ਅਤੇ ਸੈਂਕੜੇ ਆਰਟੀਕਲ ਲਿਖੇ ਹਨ ਅਤੇ ਖੇਡਾਂ ਨੂੰ ਪ੍ਰਮੋਟ ਕਰਨ ਲਈ ਉਪਰਾਲੇ ਕੀਤੇ ਹਨ ਦੀਆਂ ਖੇਡ ਸੇਵਾਵਾਂ ਬਦਲੇ ਉਸ ਨੂੰ ਇਹ ਐਵਾਰਡ ਪ੍ਰਦਾਨ ਕੀਤਾ ਗਿਆ । ਇਸ ਮੌਕੇ ਖੇਡ ਪੱਤਰਕਾਰੀ ਦੀ ਬੁਲੰਦ ਕਲਮ ਸ੍ਰੀ ਜਤਿੰਦਰ ਸਾਬੀ ਵੀ ਹਾਜ਼ਰ ਸਨ । ਕਲੱਬ ਦੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਨੇ ਵੀ ਮਨਦੀਪ ਸਿੰਘ ਸੁਨਾਮ ਦੀਆਂ ਖੇਡ ਸੇਵਾਵਾਂ ਦੀ ਸ਼ਲਾਘਾ ਕੀਤੀ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ