Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Delhi

ਕਾਲਕਾ ਤੇ ਕਾਹਲੋਂ ਵੱਲੋਂ ਦਿੱਲੀ ਕਮੇਟੀ ਦੇ ਮੈਂਬਰ ਚੱਢਾ ਨੂੰ ਜਨਮ ਦਿਨ ਤੇ ਮੁਬਾਰਕਾਂ

September 01, 2026 10:46 AM
Rozana Sehaj times
ਨਵੀਂ ਦਿੱਲੀ  : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਪ੍ਰਧਾਨ ਸਰਦਾਰ ਮੋਹਿੰਦਰ ਪਾਲ ਸਿੰਘ ਚੱਢਾ ਨੂੰ ਜਨਮ ਦਿਨ ਦੀਆਂ ਦਿਲੋਂ ਵਧਾਈਆਂ ਦਿੱਤੀਆਂ ਹਨ। ਆਪਣੇ ਸੰਦੇਸ਼ ਵਿੱਚ ਦੋਵਾਂ ਆਗੂਆਂ ਨੇ ਸਰਦਾਰ ਮੋਹਿੰਦਰ ਪਾਲ ਸਿੰਘ ਚੱਢਾ ਦੀ ਚੰਗੀ ਸਿਹਤ, ਲੰਮੀ ਉਮਰ, ਖੁਸ਼ਹਾਲੀ ਅਤੇ ਹਰ ਖੇਤਰ ਵਿੱਚ ਸਫਲਤਾ ਦੀ ਕਾਮਨਾ ਕਰਦਿਆਂ ਕਿਹਾ ਕਿ ਵਾਹਿਗੁਰੂ ਜੀ ਉਨ੍ਹਾਂ ਨੂੰ ਹਮੇਸ਼ਾ ਤੰਦਰੁਸਤੀ ਬਖਸ਼ਣ ਅਤੇ ਸਿੱਖ ਕੌਮ ਤੇ ਸਮਾਜ ਦੀ ਸੇਵਾ ਲਈ ਹੋਰ ਵੱਧ ਤਾਕਤ ਅਤੇ ਉਤਸ਼ਾਹ ਪ੍ਰਦਾਨ ਕਰਨ। ਉਨ੍ਹਾਂ ਨੇ ਅਰਦਾਸ ਕੀਤੀ ਕਿ ਗੁਰੂ ਸਾਹਿਬ ਦੀ ਅਪਾਰ ਕਿਰਪਾ ਸਦਾ ਸਰਦਾਰ ਚੱਢਾ ਅਤੇ ਉਨ੍ਹਾਂ ਦੇ ਪਰਿਵਾਰ ’ਤੇ ਬਣੀ ਰਹੇ ਅਤੇ ਉਹ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿੰਦੇ ਹੋਏ ਪੰਥ ਅਤੇ ਸਮਾਜ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਉਂਦੇ ਰਹਿਣ।
 
 
 
 
 

Have something to say? Post your comment

More in Delhi

ਦਿੱਲੀ ਸਰਕਾਰ ਲਿੰਗ-ਵਾਰ ਅਧਿਆਪਕ ਭਰਤੀ ਲਈ ਸਪਸ਼ਟੀਕਰਨ ਦੇਵੇ : ਸੁਪਰੀਮ ਕੋਰਟ

ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ

ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ

ਨਵੀਂ ਦਿੱਲੀ : ਬਜ਼ੁਰਗ ਨਾਲ ਠੱਗੀ ਮਾਰਨ ਵਾਲੇ ਤਿੰਨ ਨੌਸਰਬਾਜ਼ ਗ੍ਰਿਫ਼ਤਾਰ

ਕੋਈ ਵੀ ਨਿਆਪਾਲਿਕਾ ਨੂੰ ਡਰਾ ਨਹੀਂ ਸਕਦਾ : ਸੁਪਰੀਮ ਕੋਰਟ

ਸੁਪਰੀਮ ਕੋਰਟ ਜੰਤਰ-ਮੰਤਰ ਪ੍ਰਦਰਸ਼ਨ ਵਾਲੀ ਥਾਂ ਦੇ ਨੋਟੀਫ਼ਿਕੇਸ਼ਨ ’ਤੇ ਦਖ਼ਲ ਦੇਵੇ : ਸੌਰਭ ਭਾਰਦਵਾਜ

ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

ਆਮ ਆਦਮੀ ਪਾਰਟੀ ਨੇ ਗੁਰਦਵਾਰਾ ਬੰਗਲਾ ਸਾਹਿਬ ਨੂੰ ਵਿਰੋਧ ਪ੍ਰਦਰਸ਼ਨ ਵਜੋਂ ਵਰਤਿਆ : ਫ਼ੂਲਕਾ

ਦਿੱਲੀ ਪ੍ਰਦਰਸ਼ਨ ’ਚ ਸ਼ਾਮਲ ਹੋਣ ਲਈ ਪੁਲਿਸ ਅਧਿਕਾਰੀ ਵਲੋਂ ਦਿੱਤਾ ਅਸਤੀਫ਼ਾ ਇਕ ਝੂਠਾ ਦਾਅਵਾ : ਦਿੱਲੀ ਪੁਲਿਸ