Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸੂਲਰ ਤੋਂ ਮਥੁਰਾ, ਵਰਿੰਦਾਵਨ ਲਈ ਵਿਧਾਇਕ ਕੋਹਲੀ ਵੱਲੋਂ ਬੱਸਾਂ ਰਵਾਨਾ

September 01, 2026 11:24 AM
Rozana Sehaj times
ਪਟਿਆਲਾ : ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵੱਲੋਂ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਪਟਿਆਲਾ ਸ਼ਹਿਰ ਦੇ ਸੂਲਰ ਤੋਂ ਅੱਜ ਦੋ ਬੱਸਾਂ ਰਵਾਨਾ ਕੀਤੀਆਂ। ਇਸ ਮੌਕੇ ਹਲਕਾ ਕੋਆਰਡੀਨੇਟਰ ਹਰਵਿੰਦਰਪਾਲ ਸਿੰਘ ਵਿੰਟੀ,  ਵਾਰਡ ਨੰਬਰ 37 ਦੇ ਐੱਮ.ਸੀ. ਰੇਨੂ ਬਾਲਾ ਅਤੇ ਰਿੱਕੀ ਸੂਲਰ ਵੀ ਮੌਜੂਦ ਸਨ। ਇਸ ਮੌਕੇ ਸੰਗਤਾਂ ਯਾਤਰਾ ਦੋਰਾਨ ਬਹੁਤ ਉਤਸ਼ਾਹ ਵਿਚ ਸਨ। ਇਹ ਯਾਤਰਾ ਲਈ ਬੱਸਾਂ ਸੂਲਰ ਤੋਂ ਸੰਗਤ ਨੂੰ ਲੈ ਕੇ ਮਥੁਰਾ ਵਰਿੰਦਾਵਨ ਵਾਸਤੇ ਰਵਾਨਾ ਹੋਈਆਂ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਵਧੀਆ ਹੋਟਲ ਵਿਚ ਖਾਣਾ ਅਤੇ ਰਹਿਣ ਦਾ ਪ੍ਰਬੰਧ ਹੁੰਦਾ ਹੈ। ਇਸ ਤੀਰਥ ਯਾਤਰਾ ਦਾ ਸਾਰਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਕਿਸੇ ਵੀ ਸ਼ਰਧਾਲੂ ਤੋਂ ਕੋਈ ਪੈਸਾ ਨਹੀਂ ਲਿਆ ਜਾ ਰਿਹਾ ਉਹਨਾਂ ਦੱਸਿਆ ਕਿ ਹੁਣ ਤੱਕ ਅਣਗਿਣਤ ਸ਼ਰਧਾਲੂ ਤੀਰਥ ਯਾਤਰਾ ਕਰ ਚੁੱਕੇ ਹਨ ਅਤੇ ਲੱਖਾਂ ਸ਼ਰਧਾਲੂ ਲਗਾਤਾਰ ਸਬੰਧਤ ਇਲਾਕੇ ਦੇ ਆਗੂਆਂ ਨਾਲ ਸੰਪਰਕ ਕਰ ਰਹੇ ਹਨ ਜਿਨਾਂ ਨੂੰ ਇਹ ਯਾਤਰਾ ਕਰਵਾਈ ਜਾ ਰਹੀ ਹੈ ਉਹਨਾਂ ਦੱਸਿਆ ਸਰਕਾਰ ਨੇ ਇਸ ਉਪਰਾਲੇ ਦਾ ਸੂਬਾ ਵਾਸੀਆਂ ਵੱਲੋਂ ਸਹਿਯੋਗ ਕਰਨ ਦੇ ਨਾਲ ਨਾਲ ਧੰਨਵਾਦ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਇੱਕ ਵੱਡਾ ਉਪਰਾਲਾ ਹੈ।
 
 
 
 
 

 
 
 
 
 

Have something to say? Post your comment

More in Malwa

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ