Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਸੈਂਕੜੇ ਕਿਸਾਨਾਂ ਮਜਦੂਰਾਂ ਵੱਲੋਂ ਡਿਪਟੀ ਕਮਿਸ਼ਨਰ ਮੋਗਾ ਨੂੰ ਦਿੱਤਾ ਮੰਗ ਪੱਤਰ

September 01, 2026 12:01 PM
Rozana Sehaj times
ਮੋਗਾ : ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਉੱਤੇ ਜ਼ਿਲ੍ਹਾ ਮੋਗਾ ਦੀ ਦਾਣਾ ਮੰਡੀ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਬੀਕੇਯੂ ਏਕਤਾ ਅਜ਼ਾਦ, ਬੀਕੇਯੂ ਕ੍ਰਾਂਤੀਕਾਰੀ, ਬੀਕੇਯੂ ਬਹਿਰਾਮ ਕੇ ਦੀ ਅਗਵਾਈ ਹੇਠ ਸੈਕੜੇ ਕਿਸਾਨਾਂ,ਮਜ਼ਦੂਰਾਂ,ਬੀਬੀਆਂ ਦਾ ਵਿਸਾਲ ਇੱਕਠ ਕਰਕੇ ਪੰਜਾਬ ਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਕਾਫਲੇ ਦੇ ਰੂਪ ਵਿੱਚ ਡੀਸੀ ਸਾਗਰ ਸੇਤੀਆ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਮਜ਼ਦੂਰ ਜੱਥੇਬੰਦੀ ਦੇ ਸੂਬਾ ਆਗੂ ਸਤਨਾਮ ਸਿੰਘ ਪੰਨੂ, ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੋਗਾ, ਬੀਕੇਯੂ ਏਕਤਾ ਅਜ਼ਾਦ ਦੇ ਸੂਬਾ ਆਗੂ ਲਖਵੀਰ ਸਿੰਘ ਦੋਧਰ, ਬੀਕੇਯੂ ਕ੍ਰਾਂਤੀਕਾਰੀ ਦੇ ਸੂਬਾ ਆਗੂ ਜਗਮੋਹਨ ਸਿੰਘ ਕੰਗ ਤੇ ਬੀਕੇਯੂ ਬਹਿਰਾਮ ਕੇ ਸੂਬਾ ਪ੍ਰਧਾਨ ਬਲਵੰਤ ਸਿੰਘ ਬਹਿਰਾਮ ਕੇ ਨੇ ਕਿਹਾ ਕਿ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕਰ ਰਹੀ ਕੇਂਦਰ ਤੇ ਪੰਜਾਬ ਸਰਕਾਰ ਦੇ ਵਿਰੋਧ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ 14 ਤੋਂ 18 ਸਤੰਬਰ ਤੱਕ ਮੰਤਰੀਆਂ ਦੇ ਘਰਾਂ ਅੱਗੇ 5 ਰੋਜ਼ਾ ਧਰਨੇ ਦਿੱਤੇ ਜਾਣਗੇ ਜੇ ਕਿਸੇ ਵੀ ਮਸਲੇ ਦਾ ਹੱਲ ਨਾ ਹੋਇਆ ਤਾਂ ਇਸ ਤੋਂ ਅੱਗੇ ਰੇਲਾਂ ਰੋਕਣ ਦਾ ਐਲਾਨ ਕੀਤਾ ਜਾਵੇਗਾ, ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਬਾਸਮਤੀ, ਮੱਕੀ, ਮੂੰਗੀ, ਸਰੋਂ ਤੇ ਆਲੂ ਦੀ ਫ਼ਸਲ ਉਤੇ ਐਮ ਐਸ ਪੀ ਦੀ ਖਰੀਦ ਯਾਕੀਨੀ ਬਣਾਏ, ਕਿਸਾਨਾਂ ਮਜਦੂਰਾਂ ਦਾ ਸਮੁੱਚਾ ਕਰਜ਼ਾ ਖ਼ਤਮ ਕੀਤਾ ਜਾਵੇ, ਹੜਾਂ ਦਾ ਪਿਛਲਾ ਮੁਆਵਜ਼ਾ ਦਿੱਤਾ ਜਾਵੇ, ਸਿੱਖਿਆ ਨੀਤੀ 2020 ਰੱਦ ਕੀਤੀ ਜਾਵੇ ਆਦਿ ਮੰਗਾਂ ਸਬੰਧੀ ਧਰਨਾ ਦੇ ਡੀਸੀ ਨੂੰ ਮੰਗ ਪੱਤਰ ਦਿੱਤਾ 
 
 
 
 
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ