Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਚੰਡੀਗੜ੍ਹ ਮੋਰਚੇ ਲਈ ਭਾਕਿਯੂ ਏਕਤਾ ਡਕੌਂਦਾ ਨੇ ਤਿਆਰੀਆਂ ਮੁਕੰਮਲ ਕੀਤੀਆਂ

September 01, 2026 12:12 PM
Rozana Sehaj times

ਲੁਧਿਆਣਾ :  ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਲਾਕ ਸਕੱਤਰ ਅਜੀਤ ਸਿੰਘ ਧਾਂਦਰਾ ਅਤੇ ਵੱਖ-ਵੱਖ ਇਕਾਈਆਂ ਦੇ ਪ੍ਰਧਾਨਾਂ ਬਲਵੰਤ ਸਿੰਘ, ਦਰਸ਼ਨ ਸਿੰਘ ਸਰਾਭਾ, ਦਰਸ਼ਨ ਸਿੰਘ ਆਲਮਗੀਰ, ਕੁਲਦੀਪ ਸਿੰਘ ਲਲਤੋਂ ਕਲਾਂ, ਤੇਜੀ ਮਹਿਮੂਦਪੁਰਾ ਅਤੇ ਗੁਰਸਿਮਰਨ ਸਿੰਘ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਪੱਕੇ ਮੋਰਚੇ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਬਲਾਕ ਅਧੀਨ ਆਉਂਦੀਆਂ ਸਾਰੀਆਂ ਇਕਾਈਆਂ ਵੱਲੋਂ ਵੱਡੇ ਕਾਫ਼ਲੇ ਤਿਆਰ ਕੀਤੇ ਜਾ ਰਹੇ ਹਨ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਮੋਰਚੇ ਵਿੱਚ ਸ਼ਾਮਲ ਹੋਣਗੇ। ਇਕਾਈ ਪ੍ਰਧਾਨਾਂ ਨੇ ਕਿਹਾ ਕਿ ਮੋਰਚੇ ਦੌਰਾਨ ਕਿਸਾਨੀ ਅਤੇ ਆਮ ਲੋਕਾਂ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਗਾਂ ਵਿੱਚ ਅਮਰੀਕਾ ਨਾਲ ਕੀਤੇ ਗਏ ਟੈਕਸ-ਮੁਕਤ ਸਮਝੌਤੇ ਨੂੰ ਰੱਦ ਕਰਵਾਉਣਾ, ਲੈਂਡ ਪੂਲਿੰਗ ਨੀਤੀ ਰੱਦ ਕਰਵਾਉਣਾ ਅਤੇ ਲਗਾਤਾਰ ਵੱਧ ਰਹੀ ਮਹਿੰਗਾਈ ਖ਼ਿਲਾਫ਼ ਆਵਾਜ਼ ਬੁਲੰਦ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਿਸਾਨਾਂ ਦੀਆਂ ਹੋਰ ਵੀ ਅਹਿਮ ਮੰਗਾਂ ਅਤੇ ਸਮੱਸਿਆਵਾਂ ਨੂੰ ਮੋਰਚੇ ਦੌਰਾਨ ਸਰਕਾਰ ਦੇ ਸਾਹਮਣੇ ਰੱਖਿਆ ਜਾਵੇਗਾ। ਆਗੂਆਂ ਨੇ ਸਮੂਹ ਕਿਸਾਨਾਂ ਨੂੰ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਪਹੁੰਚ ਕੇ ਮੋਰਚੇ ਨੂੰ ਸਫ਼ਲ ਬਣਾਉਣ ਦੀ ਅਪੀਲ ਕੀਤੀ।

 
 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ