Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Sports

ਸ਼ੇਰ-ਏ-ਪੰਜਾਬ ਟੀ-20 ਲੀਗ 2026 : ਸ਼ੁਭਮਨ ਗਿੱਲ ਫ਼ਾਜ਼ਿਲਕਾ ਫ਼ਾਲਕਨਜ਼ ’ਚ ਸ਼ਾਮਲ

September 05, 2026 04:10 PM
Rozana Sehaj times

ਐਸ.ਏ.ਐਸ. ਨਗਰ : ਮੋਹਾਲੀ ਦੇ ਫ਼ੇਜ਼ 9 ਸਥਿਤ ਪੀਸੀਏ ਸਟੇਡੀਅਮ ਵਿੱਚ ਸ਼ੇਰ-ਏ-ਪੰਜਾਬ ਟੀ-20 ਲੀਗ 2026 ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਸ਼ੁਭਮਨ ਗਿੱਲ ਫ਼ਾਜ਼ਿਲਕਾ ਫ਼ਾਲਕਨਜ਼ ਟੀਮ ਵਿੱਚ ਸ਼ਾਮਲ ਹੋ ਗਿਆ ਹੈ। ਸ਼ੁਭਮਨ ਗਿੱਲ ਇਸ ਸੀਜ਼ਨ ਵਿੱਚ ਪੰਜਾਬ ਟੀ-20 ਲੀਗ ਵਿੱਚ ਹਿੱਸਾ ਲੈਣ ਵਾਲੇ ਚੋਣਵੇਂ ਭਾਰਤੀ ਖਿਡਾਰੀਆਂ ਵਿਚੋਂ ਇਕ ਹੈ। ਉਸ ਦੇ ਨਾਲ ਹੀ ਓਪਨਿੰਗ ਬੱਲੇਬਾਜ਼ ਅਭਿਸ਼ੇਕ ਸ਼ਰਮਾ ਅਤੇ ਭਾਰਤ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਵੀ ਸ਼ਾਮਲ ਹਨ ਜੋਕਿ ਇਸ ਲੀਗ ਦਾ ਹਿੱਸਾ ਹਨ। ਜ਼ਿਕਰਯੋਗ ਹੈ ਕਿ ਫ਼ਾਜ਼ਿਲਕਾ ਫ਼ਾਲਕਨਜ਼ ਇਸ ਸੀਜ਼ਨ ਵਿੱਚ ਪਹਿਲਾਂ ਹੀ ਤਿੰਨ ਮੈਚ ਖੇਡ ਚੁੱਕੀ ਹੈ। ਸਨਵੀਰ ਸਿੰਘ ਨੇ ਉਸਦੀ ਗ਼ੈਰ ਹਾਜ਼ਰੀ ਵਿੱਚ ਟੀਮ ਦੀ ਅਗਵਾਈ ਕੀਤੀ ਹੈ। ਫ਼ਾਜ਼ਿਲਕਾ ਫ਼ਾਲਕਨਜ਼ ਨੇ ਆਪਣੇ ਸ਼ੁਰੂਆਤੀ ਤਿੰਨ ਮੈਚਾਂ ਵਿੱਚੋਂ ਸਿਰਫ਼ ਇਕ ਜਿੱਤਿਆ ਹੈ, ਅਤੇ ਦੋ ਵਿੱਚ ਹਾਰ ਦਾ ਮੂੰਹ ਵੇਖਣਾ ਪਿਆ ਹੈ। ਫ਼ਾਲ਼ਿਜਕਾ ਫ਼ਾਲਕਨਜ਼ ਲੀਗ ਦੀ ਅੰਕ ਸੂਚੀ ਵਿੱਚ ਪੰਜਵੇਂ ਸਥਾਨ ’ਤੇ ਹੈ।

Have something to say? Post your comment

More in Sports

ਬੀਡਬਲਯੂਐਫ਼ ਵਿਸ਼ਵ ਜੂਨੀਅਰ ਕੱਪ ਲਈ ਭਾਰਤ ਦੀ ਅਗਵਾਈ ਕਰਨਗੀਆਂ ਤਨਵੀ ਪਾਤਰੀ, ਸ਼ਾਇਨਾ ਮਨੀਮੁਥੂ

ਏਸ਼ੀਅਨ ਖੇਡਾਂ  2026 : ਅਮਨ ਸਹਿਰਾਵਤ ਨੇ ਫ੍ਰੀਸਟਾਈਲ 57 ਕਿਲੋਗ੍ਰਾਮ ’ਚ ਉਤਰੀ ਕੋਰੀਆ ਦੇ ਚੋਂਗ ਸੋਂਗ ਹਾਨ ਦਾ ਘੋਗਾ ਚਿੱਤ ਕੀਤਾ

ਏਸ਼ੀਆਈ ਖੇਡਾਂ 2026 : ਦੀਪਕ ਨੇ ਮੰਗੋਲੀਆ ਦੇ ਗੰਖੁਯਾਗ ਦੀਆਂ ਲਵਾਈਆਂ ਗੋਡਣੀਆਂ

ਏਸ਼ੀਅਨ ਖੇਡਾਂ  2026 : ਅੰਤਿਮ ਪੰਘਾਲ ਨੇ ਔਰਤਾਂ ਦੀ 53 ਕਿਲੋਗ੍ਰਾਮ ਕੁਸ਼ਤੀ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ

ਹਾਕੀ ਇੰਡੀਆ ਦੇ ਪ੍ਰਧਾਨ ਦਿਲੀਪ ਟਿਕਰੀ ਨੇ ਏਸ਼ੀਅਨ ਖੇਡਾਂ ਦੇ ਸੋਨ ਤਗ਼ਮੇ ਤੋਂ ਬਾਅਦ ਪੁਰਸ਼ ਟੀਮ ਲਈ ਐਲਾਨੀ ਨਕਦ ਰਾਸ਼ੀ

ਏਸ਼ੀਆਈ ਖੇਡਾਂ 2026 : ਭਾਰਤੀ ਮਹਿਲਾ ਹਾਕੀ ਨੇ ਟੀਮ ਨੇ ਸਿਰਜਿਆ ਇਤਿਹਾਸ, ਚੀਨ ਨੂੰ 1-0 ਨਾਲ ਹਰਾਇਆ

ਏਸ਼ੀਆਈ ਖੇਡਾਂ 2026 : ਭਾਰਤ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਸੋਨ ਤਗ਼ਮਾ ਜਿੱਤਿਆ

ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤ

ਏਸ਼ੀਆਈ ਖੇਡਾਂ 2026 ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਜਿੱਤ 'ਤੇ ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ ਵਧਾਈ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ