Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

September 06, 2026 12:01 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ 'ਤੇ ਅਧਾਰਿਤ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ, ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੁਨਾਮ ਦੇ ਦਫਤਰ,, ਮੁਲਾਜ਼ਮ ਆਗੂ ਦਾਤਾ ਸਿੰਘ ਨਮੋਲ ਦੀ ਪ੍ਰਧਾਨਗੀ ਵਿੱਚ ਹੋਈ,, 13 ਸਤੰਬਰ ਨੂੰ ਸੁਨਾਮ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਦੇ ਘਿਰਾਓ,,, ਜਿਸ ਵਿੱਚ ਪੰਜ ਜਿਲ੍ਹਿਆਂ,,, ਪਟਿਆਲਾ, ਬਠਿੰਡਾ, ਬਰਨਾਲਾ, ਮਲੇਰਕੋਟਲਾ ਅਤੇ ਸੰਗਰੂਰ ਜ਼ਿਲ੍ਹਿਆਂ ਦੇ ਮੁਲਾਜ਼ਮ ਅਤੇ ਪੈਨਸ਼ਨਰਜ ਸ਼ਾਮਲ ਹੋਣਗੇ,,, ਸਬੰਧੀ ਰੂਪਰੇਖਾ ਤਿਆਰ ਕੀਤੀ ਗਈ ਅਤੇ ਆਗੂ ਸਾਥੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ,,,, ਮੀਟਿੰਗ ਵਿੱਚ  ਰਾਮ ਸਰੂਪ ਢੈਪਈ, ਸੁਰਿੰਦਰ ਸਿੰਘ 'ਸੁਨਾਮ', ਜਗਦੇਵ ਸਿੰਘ ਬਾਹੀਆ, ਚੇਤ ਸਿੰਘ ਢਿੱਲੋਂ, ਹਰਪਾਲ ਸਿੰਘ, ਕੇ ਐਲ ਬੱਤਰਾ, ਸੁਰੇਸ਼ ਕਾਂਸਲ, ਪਵਨ ਕੁਮਾਰ, ਵਿਸ਼ਨੂੰ ਸਰਮਾ, ਬਲਵਿੰਦਰ ਸਿੰਘ, ਉਜਾਗਰ ਸਿੰਘ ਜੱਗਾ,ਅਮਰਜੀਤ ਸਿੰਘ, ਧਰਮ ਸਿੰਘ,,, ਸਮੇਤ ਹੋਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਮਤਾ ਪਾਸ ਕਰਕੇ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਕੀਤੀ ਬਦਲੀ ਦੀ ਸਖਤ ਸਬਦਾਂ ਵਿੱਚ ਨਿੰਦਾ ਕੀਤੀ। ਸਰਕਾਰ ਵੱਲੋਂ 27/08/2026 ਨੂੰ ਜਾਰੀ ਕੀਤੇ ਮੁਲਾਜ਼ਮ ਮਾਰੂ ਪੱਤਰ ਦੀ ਨੂੰ ਵੀ ਭੰਡਿਆ ਗਿਆ। ਪਿੰਡ ਸੇਰੋਂ ਦੇ ਨੌਜਵਾਨ ਮੋਹਨਜੀਤ ਸਿੰਘ ਨਾਲ ਪੁਲਿਸ ਅਫ਼ਸਰਾਂ ਅਤੇ ਮੁਲਾਜ਼ਮਾਂ ਵੱਲੋਂ ਕੀਤੇ ਤਸੱਦਦ ਦੀ ਵੀ ਘੋਰ ਨਿੰਦਾ ਕੀਤੀ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੇ ਪੁਲਿਸ ਅਫ਼ਸਰਾਂ ਤੇ ਪਰਚਾ ਦਰਜ ਕਰਕੇ ਬਰਖਾਸਤ ਕੀਤਾ ਜਾਵੇ,,,, ਆਗੂਆਂ ਨੇ ਮੰਗ ਕੀਤੀ ਕਿ ਡੀ ਏ ਸਬੰਧੀ ਮਾਨਯੋਗ ਹਾਈਕੋਰਟ ਵੱਲੋਂ ਕੀਤੇ ਫੈਸਲੇ ਨੂੰ ਤੁਰੰਤ ਲਾਗੂ ਕੀਤਾ ਜਾਵੇ,,, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ,,, 15/01/15 ਅਤੇ 17/07/2020 ਦੇ ਮੁਲਾਜ਼ਮ ਮਾਰੂ ਸਰਕੂਲਰਾਂ ਨੂੰ ਵਾਪਸ ਲਿਆ ਜਾਵੇ,, 2.59 ਗੁਣਾਕ ਦਾ ਫਾਰਮੂਲਾ ਸਾਰੇ ਪੈਨਸ਼ਨਰਾਂ ਤੇ ਲਾਗੂ ਕੀਤਾ ਜਾਵੇ,, ਆਖਿਰ ਵਿੱਚ ਸਾਥੀ ਰਾਮ ਸਰੂਪ ਢੈਪਈ ਵੱਲੋਂ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ ਗਿਆ।

Have something to say? Post your comment

More in Malwa

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ