Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਡੇਰਾ ਸਿਰਸਾ ਮੁਖੀ ਰਾਮ ਰਹੀਮ ਫਿਰ ਜੇਲ ਤੋਂ ਬਾਹਰ ਆਇਆ

July 13, 2021 01:53 PM
SehajTimes

ਸਿਹਤ ਕਾਰਨਾਂ ਦੇ ਚਲਦੇ ਦਿੱਲੀ ਦੇ ਏਮਜ਼ 'ਚ ਦਾਖ਼ਲ

ਨਵੀਂ ਦਿੱਲੀ: ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਮੰਗਲਵਾਰ ਸਵੇਰੇ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਮੈਡੀਕਲ ਸਾਇੰਸਜ਼ (ਏਮਜ਼) ਪਹੁੰਚੇ। ਸੂਤਰਾਂ ਅਨੁਸਾਰ, ਏਮਜ਼ ਵਿੱਚ ਡੇਰਾ ਮੁਖੀ ਦੀ ਸਿਹਤ ਜਾਂਚ ਚੱਲ ਰਹੀ ਹੈ। ਇਥੇ ਦਸ ਦਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਡੇਰਾ ਮੁਖੀ ਜੇਲ ਤੋਂ ਬਾਹਰ ਆਇਆ ਹੋਵੇ ਇਸ ਤੋਂ ਪਹਿਲਾਂ ਵੀ ਉਹ ਦੋ ਵਾਰ ਸਿਹਤ ਕਾਰਨਾਂ ਕਰ ਕੇ ਬਾਹਰ ਆ ਚੁੱਕਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਡੇਰਾ ਮੁਖੀ ਰਾਮ ਰਹੀਮ ਨੂੰ ਸਿਹਤ ਸਬੰਧੀ ਮੁਸ਼ਕਲਾਂ ਕਾਰਨ ਹਸਪਤਾਲ ਵਿਚ ਦਾਖ਼ਲ ਕਰਵਾਉਣਾ ਪਿਆ । ਇਸ ਮੌਕੇ ਸੁਰੱਖਿਆ ਪ੍ਰਬੰਧਾਂ ਦਾ ਸ਼ਖਤ ਪ੍ਰਬੰਧ ਵੀ ਕੀਤੀ ਗਿਆ ਹੈ। ਜਾਣਕਾਰੀ ਮੁਤਾਬਕ, ਰਾਮ ਰਹੀਮ ਨੂੰ ਹਸਪਤਾਲ ’ਚ ਅੰਡੋਸਕੋਪੀ ਲਈ ਦਾਖਲ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਬੀਤੀ 6 ਜੂਨ ਨੂੰ ਵੀ ਗੁਰਮੀਤ ਰਾਮ ਰਹੀਮ ਨੂੰ ਗੁੜਗਾਓਂ ਦੇ ਇਕ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ। ਉਦੋਂ ਉਸ ਨੂੰ ਕੁਝ ਜਾਂਚਾਂ ਤੋਂ ਬਾਅਦ ਇਕ ਨਿੱਜੀ ਹਸਪਤਾਲ ਲਿਜਾਇਆ ਗਿਆਸੀ। ਉਸ ਤੋਂ ਪਹਿਲਾਂ ਡੇਰਾ ਮੁਖੀ ਨੂੰ ਰੋਹਤਕ ਦੇ ਪੋਸਟ ਗ੍ਰੈਜੁਏਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਪੀ.ਜੀ.ਆਈ.ਐੱਮ.ਐੱਸ.) ’ਚ ਦਾਖਲ ਕਰਵਾਇਆ ਗਿਆ ਸੀ। 

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ