Sunday, October 25, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਪੰਜਾਬ ਸਰਕਾਰ ਵੱਲੋਂ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ 'ਤੇ ਸ਼ੋਕ ਵਜੋਂ ਛੁੱਟੀ ਦਾ ਐਲਾਨ

September 10, 2026 03:48 PM
SehajTimes

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਾਬਕਾ ਕੈਬਨਿਟ ਮੰਤਰੀ ਸ੍ਰੀ ਚੁੰਨੀ ਲਾਲ ਭਗਤ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੂਬਾ ਸਰਕਾਰ ਵੱਲੋਂ ਵਿਛੜੀ ਰੂਹ ਦੇ ਸਨਮਾਨ ਵਜੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਅੱਜ ਮਿਤੀ 10 ਸਤੰਬਰ, 2026 ਨੂੰ ਬਾਕੀ ਰਹਿੰਦੇ ਦਿਨ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Have something to say? Post your comment

More in Chandigarh

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ

ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ

ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿੱਤਰਾ

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ