Tuesday, September 22, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ

September 21, 2026 10:12 PM
SehajTimes

ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਗੁਪਤ ਰੂਪ ਵਿੱਚ ਦੇ ਸਕਦੇ ਹਨ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ

ਚੰਡੀਗੜ੍ਹ :  ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 244ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 559 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਫੈਸਲਾਕੁੰਨ ਮੁਹਿੰਮ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਸਹਿਯੋਗ ਨਾਲ, ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 244ਵੇਂ ਦਿਨ, ਪੁਲਿਸ ਟੀਮਾਂ ਨੇ 333 ਵਿਅਕਤੀਆਂ ਨੂੰ ਕਾਬੂ ਕੀਤਾ ਅਤੇ ਉਨ੍ਹਾਂ ਕੋਲੋਂ ਦੋ ਹਥਿਆਰ ਬਰਾਮਦ ਕੀਤੇ; ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 72,644 ਹੋ ਗਈ ਹੈ। ਇਸ ਤੋਂ ਇਲਾਵਾ 154 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਚਾਰ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ , ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਗੁਪਤ ਤੌਰ ’ਤੇ ਦੇ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

Have something to say? Post your comment

 

More in Chandigarh

ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ

ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ

ਜਨਗਣਨਾ 2027 ਲਈ ਪੰਜਾਬ ਤਿਆਰ-ਬਰ-ਤਿਆਰ

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

ਡਾ. ਬਲਜੀਤ ਕੌਰ ਦਾ ਭਰੋਸਾ 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

5 ਤਰਜੀਹਾਂ, ਇੱਕ ਮਿਸ਼ਨ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ