Wednesday, September 23, 2026
BREAKING NEWS
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

Sports

ਏਸ਼ੀਆਈ ਖੇਡਾਂ 2026 ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਜਿੱਤ 'ਤੇ ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ ਵਧਾਈ

September 23, 2026 03:02 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਏਸ਼ੀਆਈ ਖੇਡਾਂ 2026 ਵਿੱਚ ਮਹਿਲਾ ਟੀ-20 ਆਈ ਵਿੱਚ ਵੱਕਾਰੀ ਸੋਨ ਤਗਮਾ ਜਿੱਤਣ 'ਤੇ ਤਹਿ ਦਿਲੋਂ ਵਧਾਈ ਦਿੱਤੀ ਹੈ। ਸਪੀਕਰ ਸੰਧਵਾਂ ਨੇ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਵਿਸ਼ੇਸ਼ ਵਧਾਈ ਦਿੱਤੀ ਅਤੇ ਪੂਰੀ ਟੀਮ ਨੂੰ ਆਪਣੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮਹਿਲਾ ਕ੍ਰਿਕਟ ਟੀਮ ਨੇ ਅੰਤਰਰਾਸ਼ਟਰੀ ਮੰਚ 'ਤੇ ਭਾਰਤ ਦਾ ਨਾਂ ਰੋਸ਼ਨ ਕੀਤਾ ਹੈ। ਉਨ੍ਹਾਂ ਇਸ ਨੂੰ ਇੱਕ ਬੇਮਿਸਾਲ ਪ੍ਰਾਪਤੀ ਦੱਸਿਆ ਜਿਸ ਨੇ ਸਮੁੱਚੇ ਦੇਸ਼ ਨੂੰ ਬੇਹੱਦ ਮਾਣ ਨਾਲ ਭਰ ਦਿੱਤਾ ਹੈ। ਖੇਡ ਭਾਵਨਾ ਅਤੇ ਸਿਹਤ ਸੰਭਾਲ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ, ਸ. ਸੰਧਵਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਸਰਗਰਮੀ ਨਾਲ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਇੱਕ ਸਿਹਤਮੰਦ ਅਤੇ ਨਿਰੋਏ ਸਮਾਜ ਦੇ ਨਿਰਮਾਣ ਲਈ ਖੇਡ ਗਤੀਵਿਧੀਆਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਉਣ ਲਈ ਪ੍ਰੇਰਿਤ ਕੀਤਾ।

Have something to say? Post your comment

 

More in Sports

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ"

ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ

ਮੈਨਕਾਈਂਡ ਫਾਰਮਾ ਸ਼ੇਰ-ਏ-ਪੰਜਾਬ ਟੀ-20 ਲੀਗ 2026

ਮੈਨਕਾਈਂਡ ਫਾਰਮਾ ਸ਼ੇਰ-ਏ-ਪੰਜਾਬ ਟੀ-20 ਲੀਗ 2026

ਮੈਨਕਾਈਂਡ ਫਾਰਮਾ ਸ਼ੇਰ-ਏ-ਪੰਜਾਬ ਟੀ-20 ਲੀਗ 2026

‘ਖੇਡਾਂ ਵਤਨ ਪੰਜਾਬ ਦੀਆਂ–ਸੀਜ਼ਨ 4’ ਲਈ ਲੁਧਿਆਣਾ ਤਿਆਰ

ਸ਼ੇਰ-ਏ-ਪੰਜਾਬ ਟੀ-20 ਲੀਗ 2026 : ਸ਼ੁਭਮਨ ਗਿੱਲ ਫ਼ਾਜ਼ਿਲਕਾ ਫ਼ਾਲਕਨਜ਼ ’ਚ ਸ਼ਾਮਲ

ਮਾਲਵਾ ਮੇਲ ਨੇ ਜਿੱਤਿਆ ਪੰਜਾਬ ਕੁਈਨਜ਼ ਕੱਪ, ਫ਼ਾਈਨਲ ਵਿੱਚ ਪੁਆਧ ਐਕਸਪ੍ਰੈਸ ਨੂੰ 7 ਵਿਕਟਾਂ ਨਾਲ ਹਰਾਇਆ

ਐਸ.ਟੀ.ਸੀ. ਮਸਤੂਆਣਾ ਸਾਹਿਬ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ